ਬਿਜਲੀ ਬੋਰਡ ਦੇ ਰਿਟਾਇਰਡ ਮੁਲਾਜ਼ਮ ਤੋਂ ਲੁਟੇਰੇ ਸੋਨੇ ਦੀ ਮੁੰਦਰੀ ਖੋਹ ਕੇ ਫਰਾਰ
ਬਰਨਾਲਾ, 11 ਸਤੰਬਰ (ਰਾਜ ਪਨੇਸਰ)-ਸਥਾਨਕ ਕੇ. ਸੀ ਰੋਡ ’ਤੇ ਦੋ ਮੋਟਰਸਾਈਕਲਾਂ ’ਤੇ ਚਾਰ ਅਣਪਛਾਤੇ ਸਵਾਰਾਂ ਵਲੋਂ ਇੱਕ ਬਿਜਲੀ ਬੋਰਡ ਦੇ ਰਿਟਾਇਰਡ ਮੁਲਾਜ਼ਮ ਤੋਂ ਸੋਨੇ ਦੀ ਛਾਪ ਖੋਹੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਦਿੰਦੇ ਹੋਏ ਪੀੜਤ ਜਗਜੀਤ ਸਿੰਘ।
13-09-2026