ਆਜ਼ਾਦ ਕਲਚਰਲ ਐਂਡ ਰਾਮ ਲੀਲ੍ਹਾ ਦੁਸਹਿਰਾ ਕਮੇਟੀ ਦੀ ਮੀਟਿੰਗ
ਤਪਾ ਮੰਡੀ, 12 ਸਤੰਬਰ (ਪ੍ਰਵੀਨ ਗਰਗ)-ਆਜ਼ਾਦ ਕਲਚਰਲ ਐਂਡ ਰਾਮ ਲੀਲ੍ਹਾ ਦੁਸਹਿਰਾ ਕਮੇਟੀ ਦੀ ਇਕ ਮੀਟਿੰਗ ਪ੍ਰਧਾਨ ਨਾਜ ਸਿੰਗਲਾ ਦੀ ਅਗਵਾਈ ਹੇਠ ਰਾਮ ਲੀਲ੍ਹਾ ਗਰਾਊਂਡ ਵਿਖੇ ਹੋਈ। ਇਸ ਮੌਕੇ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਦੌਰਾਨ ਕਮੇਟੀ ਦੇ ਨੁਮਾਇੰਦੇ। ਤਸਵੀਰ : ਪ੍ਰਵੀਨ ਗਰਗ
13-09-2026