15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਗਣੇਸ਼ ਚਤਰਥੀ ਮਨਾਈ

ਬਰਨਾਲਾ, 14 ਸਤੰਬਰ (ਅਸ਼ੋਕ ਭਾਰਤੀ)-ਬੀ. ਵੀ.

ਅਜੀਤ ਡੈਸਕ 15-09-2026
ਬਰਨਾਲਾ, 14 ਸਤੰਬਰ (ਅਸ਼ੋਕ ਭਾਰਤੀ)-ਬੀ.ਵੀ.ਐਮ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਗਣੇਸ਼ ਚਤਰਥੀ ਮਨਾਈ ਗਈ। ਸਮਾਗਮ ਦੀ ਸ਼ੁਰੂਆਤ ਗਣੇਸ਼ ਪੂਜਾ ਨਾਲ ਹੋਈ। ਸਕੂਲ ਕੈਂਪਸ ਵਿਚ ਭਗਵਾਨ ਗਣੇਸ਼ ਦੀ ਮੂਰਤੀ ਨੂੰ ਸਜਾਇਆ ਗਿਆ ਸੀ। ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸ੍ਰੀ ਗਣੇਸ਼ ਜੀ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟਰ ਗੀਤਾ ਅਰੋੜਾ, ਨਿਖਿਲ ਅਰੋੜਾ, ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਸ੍ਰੀ ਗਣੇਸ਼ ਜੀ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਬੰਧਕ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਵਾਈ.ਐਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨੈੱਟਬਾਲ ਮੁਕਾਬਲਿਆਂ ’ਚ ਤਗਮੇ ਜਿੱਤੇ ਅਗਲੀ ਖ਼ਬਰ ਪਿੰਡ ਗਹਿਲ ਵਿਖੇ ਮੁਫ਼ਤ ਆਯੁਰਵੈਦਿਕ ਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ -‎665 ਮਰੀਜ਼ਾਂ ਦਾ ਨਿਰੀਖਣ ਕਰ ਕੇ ਮੁਫ਼ਤ ਦਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।