18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸ੍ਰੀ ਗੀਤਾ ਭਵਨ ਸ਼ਹਿਣਾ ਵਿਖੇ ਗਣੇਸ਼ ਭਗਵਾਨ ਉਤਸਵ ਮਨਾਇਆ ਜਾਵੇਗਾ

ਸ਼ਹਿਣਾ, 17 ਸਤੰਬਰ (ਸੁਰੇਸ਼ ਗੋਗੀ)- ਗੀਤਾ ਭਵਨ ਸ਼ਹਿਣਾ ਵਿਖੇ ਗਣੇਸ਼ ਉਤਸਵ ਸ਼ਰਧਾ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਗੀਤਾ ਭਵਨ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਗੀਤਾ ਭਵਨ ਸ਼ਹਿਣਾ ਵਿਖੇ ਭਗਵਾਨ ਸ੍ਰੀ ਗਣੇਸ਼ ਦੀ ਮੂਰਤੀ ਧਾਰਮਿਕ ਰਸਮਾਂ ਅਨੁਸਾਰ ਸਥਾਪਿਤ ਕੀਤੀ ਗਈ ਹੈ ਅਤੇ ਔਰਤਾਂ ਦੀ ਭਜਨ ਮੰਡਲੀ ਵਲੋਂ ਹਰ ਰੋਜ਼ ਭਗਵਾਨ ਗਣੇਸ਼ ਦੀ ਉਪਾਸਨਾ ਕੀਤੀ ਜਾਂਦੀ ਹੈ।

ਅਜੀਤ ਡੈਸਕ 18-09-2026
ਸ਼ਹਿਣਾ, 17 ਸਤੰਬਰ (ਸੁਰੇਸ਼ ਗੋਗੀ)- ਗੀਤਾ ਭਵਨ ਸ਼ਹਿਣਾ ਵਿਖੇ ਗਣੇਸ਼ ਉਤਸਵ ਸ਼ਰਧਾ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਗੀਤਾ ਭਵਨ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਗੀਤਾ ਭਵਨ ਸ਼ਹਿਣਾ ਵਿਖੇ ਭਗਵਾਨ ਸ੍ਰੀ ਗਣੇਸ਼ ਦੀ ਮੂਰਤੀ ਧਾਰਮਿਕ ਰਸਮਾਂ ਅਨੁਸਾਰ ਸਥਾਪਿਤ ਕੀਤੀ ਗਈ ਹੈ ਅਤੇ ਔਰਤਾਂ ਦੀ ਭਜਨ ਮੰਡਲੀ ਵਲੋਂ ਹਰ ਰੋਜ਼ ਭਗਵਾਨ ਗਣੇਸ਼ ਦੀ ਉਪਾਸਨਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਗਣੇਸ਼ ਉਤਸਵ ਵਾਲੇ ਦਿਨ ਭਗਵਾਨ ਗਣੇਸ਼ ਦੀ ਮੂਰਤੀ ਨੂੰ ਬਠਿੰਡਾ ਬਰਾਂਚ ਨਹਿਰ ਵਿਚ ਵਿਸਰਜਨ ਕੀਤਾ ਜਾਵੇਗਾ। ਇਸ ਮੌਕੇ ਹਰਜੀਤ ਸਿੰਘ ਪਟਵਾਰੀ, ਗਗਨਦੀਪ ਸਿੰਗਲਾ, ਕੈਲਾਸ਼ ਮਿੱਤਲ, ਰਾਜ ਕੁਮਾਰ ਮਿੱਤਲ, ਕੇਸ਼ਵ ਸਿੰਗਲਾ, ਸ਼ਿਵ ਜੀ ਰਾਮ ਗਰਗ, ਨੀਲ ਕਮਲ, ਭੁਪਿੰਦਰ ਕੁਮਾਰ ਕਾਲਾ, ਕਭੂ ਮਿੱਤਲ ਅਤੇ ਪਵਨ ਗਰੋਵਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਪਿਤਾ ਦੀ ਮੌਤ, ਦੋ ਬੱਚੇ ਜ਼ਖਮੀ ਅਗਲੀ ਖ਼ਬਰ ਪਿੰਡ ਚੀਮਾ-ਜੋਧਪੁਰ ਬੱਸ ਅੱਡੇ ’ਤੇ ਬੱਸਾਂ ਨਾ ਰੋਕਣ ਵਿਰੁੱਧ ਭਾਕਿਯੂ ਡਕੌਂਦਾ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।