20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਭਾਜਪਾ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ

ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ)-ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੋਮ ਨਾਥ ਸ਼ਰਮਾ ਦੀ ਅਗਵਾਈ ਹੇਠ ਤਪਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 76ਵਾਂ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੇਕ ਕੱਟਿਆ ਗਿਆ ਅਤੇ ਦੀਵੇ ਜਗਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਗਈ।

ਅਜੀਤ ਡੈਸਕ 20-09-2026
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ)-ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੋਮ ਨਾਥ ਸ਼ਰਮਾ ਦੀ ਅਗਵਾਈ ਹੇਠ ਤਪਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 76ਵਾਂ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੇਕ ਕੱਟਿਆ ਗਿਆ ਅਤੇ ਦੀਵੇ ਜਗਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਗਈ। ਇਸ ਮੌਕੇ ਭਾਜਪਾ ਦੇ ਮੰਡਲ ਪ੍ਰਧਾਨ ਅਸ਼ਵਨੀ ਬਹਾਵਲਪੁਰੀਆ, ਪਰੈਟੀ ਭਾਰਤੀ ਤੇ ਗਿੰਨੀ ਗਰਗ ਤੋਂ ਇਲਾਵਾ ਭਾਜਪਾ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ। ਇਸ ਮੌਕੇ ਸੋਮਨਾਥ ਸ਼ਰਮਾ ਤੇ ਅਸ਼ਵਨੀ ਬਹਾਵਲਪੁਰੀਆ ਨੇ ਸਾਂਝੇ ਤੌਰ ’ਤੇ ਸੰਬੋਧਨ ਕੀਤਾ।
ਪਿਛਲੀ ਖ਼ਬਰ ਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਬੀ.ਐਸ.ਸੀ. ਨਰਸਿੰਗ ਦੇ ਨਤੀਜਿਆਂ ’ਚ ਗੱਡੇ ਸਫ਼ਲਤਾ ਦੇ ਝੰਡੇ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਨਿਗਰਾਨ ਇੰਜੀਨੀਅਰ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।