23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕ੍ਰਿਕਟ ਮੁਕਾਬਲਿਆਂ ’ਚ ਜਿੱਤੇ ਤਗਮੇ

ਬਰਨਾਲਾ, 22 ਸਤੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲਿਆਂ ਵਿਚ 2 ਚਾਂਦੀ, ਇਕ ਤਾਂਬੇ ਦਾ ਤਗਮਾ ਜਿੱਤ ਕੇ ਸੰਸਥਾ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਅੰਡਰ-17 ਸਾਲ ਉਮਰ ਵਰਗ ਵਿਚ ਰਾਘਵ ਵਰਮਾ ਅਤੇ ਰਿਹਾਨ ਸ਼ਰਮਾ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ।

ਅਜੀਤ ਡੈਸਕ 23-09-2026
ਬਰਨਾਲਾ, 22 ਸਤੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲਿਆਂ ਵਿਚ 2 ਚਾਂਦੀ, ਇਕ ਤਾਂਬੇ ਦਾ ਤਗਮਾ ਜਿੱਤ ਕੇ ਸੰਸਥਾ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਅੰਡਰ-17 ਸਾਲ ਉਮਰ ਵਰਗ ਵਿਚ ਰਾਘਵ ਵਰਮਾ ਅਤੇ ਰਿਹਾਨ ਸ਼ਰਮਾ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ। ਅੰਡਰ-14 ਸਾਲ ਉਮਰ ਵਰਗ ਵਿਚ ਗੁਰਜਾਪ ਸਿੰਘ, ਹਿਤੇਸ਼ ਵਰਮਾ ਅਤੇ ਸਾਰਥਿਕ ਦੀਕਸ਼ਿਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਾਂਬੇ ਦਾ ਤਗਮਾ ਜਿੱਤਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ, ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਜੇਤੂ ਵਿਦਿਆਰਥੀਆਂ, ਕੋਚ ਰਾਹੁਲ ਸ਼ਰਮਾ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਤਨਖ਼ਾਹ ਕੱਟਣ ਦੇ ਰੋਸ ਵਜੋਂ ਮੁੱਖ ਦਫ਼ਤਰ ਦੇ ਗੇਟ ਅੱਗੇ ਕੂੜਾ ਸੁੱਟ ਕੇ ਨਾਅਰੇਬਾਜ਼ੀ ਅਗਲੀ ਖ਼ਬਰ ਆਲੂਆਂ ਦੀ ਫ਼ਸਲ ਨੇ ਕਿਸਾਨਾਂ ਵਪਾਰੀਆਂ ਦੇ ਕੰਨਾਂ ਨੂੰ ਹੱਥ ਲਵਾਏ ਆਮ ਆਲੂ 150 ਰੁਪਏ ਗੱਟਾ ਤੇ ਸਟੋਰ ਦਾ ਕਿਰਾਇਆ 115 ਰੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।