ਸੰਤ ਬਾਬਾ ਇੰਦਰ ਦਾਸ ਦੇ 45ਵੇਂ ਸਰਾਧ ਮੌਕੇ ਸੰਗਤ ਨੇ ਵੱਡੀ ਗਿਣਤੀ ’ਚ ਕੀਤੀ ਸ਼ਮੂਲੀਅਤ
ਤਪਾ ਮੰਡੀ, 29 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਸੰਤ ਬਾਬਾ ਇੰਦਰ ਦਾਸ ਦਾ 45ਵਾਂ ਸਰਾਧ ਡੇਰਾ ਸੰਚਾਲਕ ਸੰਤ ਬਾਬਾ ਭਗਵਾਨ ਦਾਸ ਦੀ ਦੇਖ-ਰੇਖ ਹੇਠ ਪਾਇਆ ਗਿਆ। ਇਸ ਮੌਕੇ ਸੰਗਤ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰ ਕੇ ਸੰਤਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਅਜੀਤ ਡੈਸਕ
30-09-2026