01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਨੈਤਿਕ ਸਿੱਖਿਆ ਸੰਬੰਧੀ ਸੈਮੀਨਾਰ ਕਰਵਾਇਆ

ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਸੰਤ ਬਾਬਾ ਪੰਜਾਬ ਸਿੰਘ ਸੀਨੀਅਰ ਸੈਕੰਡਰੀ ਸਕੂਲ ਤਾਜੋਕੇ ’ਚ ਨੈਤਿਕ ਸਿੱਖਿਆ ਉੱਪਰ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਪੰਜਾਬ ਐਜੂਕੇਟ ਪ੍ਰੋਜੈਕਟ ਲੁਧਿਆਣਾ ਵਲੋਂ ਗੁਰਵਿੰਦਰ ਸਿੰਘ ਅਤੇ ਮੈਡਮ ਸੁਰਿੰਦਰ ਕੌਰ ਵਲੋਂ ਵਿਦਿਆਰਥੀਆਂ ਨਾਲ ਨੈਤਿਕ ਸਿੱਖਿਆ ਦੇ ਆਧਾਰ ’ਤੇ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਵਿਦਿਆਰਥੀਆਂ ਨਾਲ ਜ਼ਿੰਦਗੀ ਵਿਚ ਸਫਲ ਹੋਣ ਲਈ ਕਾਫ਼ੀ ਨੁਕਤਿਆਂ ਉੱਤੇ ਵਿਚਾਰ ਚਰਚਾ ਕੀਤੀ ਗਈ।

ਅਜੀਤ ਡੈਸਕ 01-10-2026
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਸੰਤ ਬਾਬਾ ਪੰਜਾਬ ਸਿੰਘ ਸੀਨੀਅਰ ਸੈਕੰਡਰੀ ਸਕੂਲ ਤਾਜੋਕੇ ’ਚ ਨੈਤਿਕ ਸਿੱਖਿਆ ਉੱਪਰ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਪੰਜਾਬ ਐਜੂਕੇਟ ਪ੍ਰੋਜੈਕਟ ਲੁਧਿਆਣਾ ਵਲੋਂ ਗੁਰਵਿੰਦਰ ਸਿੰਘ ਅਤੇ ਮੈਡਮ ਸੁਰਿੰਦਰ ਕੌਰ ਵਲੋਂ ਵਿਦਿਆਰਥੀਆਂ ਨਾਲ ਨੈਤਿਕ ਸਿੱਖਿਆ ਦੇ ਆਧਾਰ ’ਤੇ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਵਿਦਿਆਰਥੀਆਂ ਨਾਲ ਜ਼ਿੰਦਗੀ ਵਿਚ ਸਫਲ ਹੋਣ ਲਈ ਕਾਫ਼ੀ ਨੁਕਤਿਆਂ ਉੱਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ ਨੇ ਟੀਮ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਧੌਲਾ ਦੀ ਅਗਵਾਈ ’ਚ ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੱਢਿਆ ਰੋਸ ਮਾਰਚ ਅਗਲੀ ਖ਼ਬਰ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਸਫ਼ਾਈ ਅਭਿਆਨ ਚਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।