01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਮਹੇਸ਼ ਸ਼ਰਮਾ ਨੀਟੂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਲਹਿਰਾਗਾਗਾ, 30 ਸਤੰਬਰ (ਅਸ਼ੋਕ ਗਰਗ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਜਨਰਲ ਕੌਂਸਲ ਦੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ’ਚ ਲਹਿਰਾਗਾਗਾ ਦੇ ਸੀਨੀਅਰ ਅਕਾਲੀ ਆਗੂ ਮਹੇਸ਼ ਸ਼ਰਮਾ ਨੀਟੂ ਨੂੰ ਪਾਰਟੀ ਵਲੋਂ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 01-10-2026
ਲਹਿਰਾਗਾਗਾ, 30 ਸਤੰਬਰ (ਅਸ਼ੋਕ ਗਰਗ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਜਨਰਲ ਕੌਂਸਲ ਦੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ’ਚ ਲਹਿਰਾਗਾਗਾ ਦੇ ਸੀਨੀਅਰ ਅਕਾਲੀ ਆਗੂ ਮਹੇਸ਼ ਸ਼ਰਮਾ ਨੀਟੂ ਨੂੰ ਪਾਰਟੀ ਵਲੋਂ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਮਾਰਗ ਪੁਲਿਸ ਨੇ 24 ਘੰਟਿਆਂ ਦੇ ਅੰਦਰ-ਅੰਦਰ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਚੁਕਵਾਇਆ ਧਰਨਾ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਭੁਚਾਲ ਦੌਰਾਨ ਸੁਰੱਖਿਅਤ ਅਤੇ ਉਸ ਤੋਂ ਬਚਾਓ ਦੇ ਤਰੀਕਿਆਂ ਸੰਬੰਧੀ ਦਿੱਤੀ ਜਾਣਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।