ਮਦਰ ਟੀਚਰ ਸਕੂਲ ਵਿਖੇ ਗਾਂਧੀ ਜੈਅੰਤੀ ਮਨਾਈ
ਬਰਨਾਲਾ, 1 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਗਾਂਧੀ ਜੈਯੰਤੀ ਮਨਾਈ ਗਈ। ਇਸ ਮੌਕੇ ਨਰਸਰੀ, ਪਹਿਲੀ ਅਤੇ ਦੂਜੀ ਜਮਾਤ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਆਧਾਰਿਤ ਗੀਤ, ਸੰਗੀਤ, ਕੋਰੀਓਗ੍ਰਾਫ਼ੀ ਪੇਸ਼ ਕੀਤੀਆਂ।
ਅਜੀਤ ਡੈਸਕ
02-10-2026