05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਰਗਟ ਸਿੰਘ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਨਿਯੁਕਤ ਕਰਨ ’ਤੇ ਕਾਂਗਰਸੀਆਂ ਨੇ ਲੱਡੂ ਵੰਡੇ

ਭਦੌੜ, 4 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਆਲ ਇੰਡੀਆ ਕਾਂਗਰਸ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਿਯੁਕਤ ਕੀਤੇ ਗਏ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਨਿਯੁਕਤੀ ਨੂੰ ਲੈ ਕੇ ਅੱਜ ਭਦੌੜ ਵਿਖੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਸੰਧੂ ਨੈਣੇਵਾਲ ਦੀ ਅਗਵਾਈ ’ਚ ਕਾਂਗਰਸੀਆਂ ਨੇ ਸਥਾਨਕ ਬੱਸ ਸਟੈਂਡ ਵਿਖੇ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਸੰਧੂ ਨੈਣੇਵਾਲ, ਸੀਨੀਅਰ ਆਗੂ ਰਾਜਵਿੰਦਰ ਸਿੰਘ ਸੀਤਲ ਅਤੇ ਅਮਰਜੀਤ ਸਿੰਘ ਜੀਤਾ ਨੇ ਕਿਹਾ ਕਿ ਪਰਗਟ ਸਿੰਘ ਪਾਰਟੀ ਦੇ ਇੱਕ ਦੂਰ ਅੰਦੇਸ਼ੀ ਸੋਚ ਰੱਖਣ ਵਾਲੇ ਆਗੂ ਹਨ, ਜਿਨ੍ਹਾਂ ਦੀ ਨਿਯੁਕਤੀ ਦੀ ਖੁਸ਼ੀ ਅੱਜ ਹਰ ਵਰਗ ਮਨਾ ਰਿਹਾ ਹੈ ਤੇ ਉਨ੍ਹਾਂ ਨੇ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਹਮੇਸ਼ਾਂ ਕਿਸਾਨ, ਵਪਾਰੀ, ਮਜ਼ਦੂਰ ਸਮੇਤ ਪੰਜਾਬ ਦੇ ਹਰ ਮੁੱਦਾ ਹਮੇਸ਼ਾਂ ਉਭਾਰਿਆ।

ਅਜੀਤ ਡੈਸਕ 05-10-2026
ਭਦੌੜ, 4 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਆਲ ਇੰਡੀਆ ਕਾਂਗਰਸ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਿਯੁਕਤ ਕੀਤੇ ਗਏ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਨਿਯੁਕਤੀ ਨੂੰ ਲੈ ਕੇ ਅੱਜ ਭਦੌੜ ਵਿਖੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਸੰਧੂ ਨੈਣੇਵਾਲ ਦੀ ਅਗਵਾਈ ’ਚ ਕਾਂਗਰਸੀਆਂ ਨੇ ਸਥਾਨਕ ਬੱਸ ਸਟੈਂਡ ਵਿਖੇ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਸੰਧੂ ਨੈਣੇਵਾਲ, ਸੀਨੀਅਰ ਆਗੂ ਰਾਜਵਿੰਦਰ ਸਿੰਘ ਸੀਤਲ ਅਤੇ ਅਮਰਜੀਤ ਸਿੰਘ ਜੀਤਾ ਨੇ ਕਿਹਾ ਕਿ ਪਰਗਟ ਸਿੰਘ ਪਾਰਟੀ ਦੇ ਇੱਕ ਦੂਰ ਅੰਦੇਸ਼ੀ ਸੋਚ ਰੱਖਣ ਵਾਲੇ ਆਗੂ ਹਨ, ਜਿਨ੍ਹਾਂ ਦੀ ਨਿਯੁਕਤੀ ਦੀ ਖੁਸ਼ੀ ਅੱਜ ਹਰ ਵਰਗ ਮਨਾ ਰਿਹਾ ਹੈ ਤੇ ਉਨ੍ਹਾਂ ਨੇ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਹਮੇਸ਼ਾਂ ਕਿਸਾਨ, ਵਪਾਰੀ, ਮਜ਼ਦੂਰ ਸਮੇਤ ਪੰਜਾਬ ਦੇ ਹਰ ਮੁੱਦਾ ਹਮੇਸ਼ਾਂ ਉਭਾਰਿਆ। ਇਸ ਸਮੇਂ ਸੀਨੀਅਰ ਆਗੂ ਸੁਖਵਿੰਦਰ ਸਿੰਘ ਧਾਲੀਵਾਲ, ਪ੍ਰਧਾਨ ਅਮਰਜੀਤ ਸਿੰਘ ਮੀਕਾ, ਯੂਥ ਵਿੰਗ ਦੇ ਸ਼ਹਿਰੀ ਪ੍ਰਧਾਨ ਰਵਿੰਦਰ ਸਿੰਘ ਬਿੰਦਰੀ, ਹਰਦੀਪ ਕੁਮਾਰ ਦੀਪਾ, ਅਮਰਜੀਤ ਸਿੰਘ ਚੇਲਾ, ਸੁਖਚਰਨ ਸਿੰਘ ਪੰਮਾ, ਜਗਦੀਪ ਸਿੰਘ ਨੈਣੇਵਾਲ, ਨਾਹਰ ਸਿੰਘ ਔਲਖ, ਚੇਅਰਮੈਨ ਪਰਮਜੀਤ ਸਿੰਘ ਢਿੱਲਵਾਂ, ਜਗਰੂਪ ਸਿੰਘ ਦੀਪਗੜ੍ਹ, ਸਾਬਕਾ ਸਰਪੰਚ ਤਾਰਾ ਸਿੰਘ, ਸਾਧੂ ਰਾਮ ਜਰਗਰ, ਅਮਰਜੀਤ ਸਿੰਘ ਚੇਲਾ, ਪਰਗਟ ਸਿੰਘ, ਭੋਲਾ ਸਿੰਘ ਸੰਘੇੜਾ, ਬਲਜਿੰਦਰ ਸਿੰਘ ਅਲਕੜਾ, ਪੰਚ ਬਲਵਿੰਦਰ ਸਿੰਘ, ਰਸ਼ਭਿੰਦਰ ਸ਼ਰਮਾ ਜੰਗੀਆਣਾ, ਗੋਕਲ ਸਿੰਘ ਸਹੋਤਾ, ਕੌਂਸਲਰ ਵਕੀਲ ਸਿੰਘ, ਵਿਨੋਦ ਕਲਸੀ, ਦਰਸ਼ਨ ਸਿੰਘ ਮੱਝੂਕੇ, ਇੰਦਰਜੀਤ ਸਿੰਘ ਭਿੰਦਾ, ਰਾਮ ਸਿੰਘ, ਗੋਬਿੰਦ ਸਿੰਘ, ਲੱਕੀ ਸੰਧੂ ਕਲਾਂ, ਨਿਰਭੈ ਸਿੰਘ ਢੀਂਡਸਾ ਅਤੇ ਜਗਰੂਪ ਸਿੰਘ ਪੰਚ ਸਮੇਤ ਹੋਰ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਸੰਤ ਬਾਬਾ ਲੌਂਗਪੁਰੀ ਪੱਖੋ ਕਲਾਂ ਦੇ ਪੜ੍ਹਾਈ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।