05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਵਿਦਿਆਰਥੀਆਂ ਦਾ ਸਨਮਾਨ

ਰੂੜੇਕੇ ਕਲਾਂ, 4 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਦਾ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ.

ਅਜੀਤ ਡੈਸਕ 05-10-2026
ਰੂੜੇਕੇ ਕਲਾਂ, 4 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਦਾ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸਤੰਬਰ ਯੂਨਿਟ ਦਾ ਐਸ.ਏ. ਵਨ ਸੈਕੰਡਰੀ ਵਿੰਗ ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਸਾਰੀਆਂ ਜਮਾਤਾਂ ਵਿਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਦੇ ਪ੍ਰਿੰਸੀਪਲ ਜਸਵਿੰਦਰ ਸਿੰਘ ਤੇ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਦੇ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਹਰ ਪੱਖ ਤੋਂ ਪੜ੍ਹਾਈ ਲਈ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਕੋਆਰਡੀਨੇਟਰ ਨਰਿੰਦਰ ਕੌਰ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।
ਪਿਛਲੀ ਖ਼ਬਰ ਦਿਵਿਆਂਗ ਵਿਅਕਤੀਆਂ ਲਈ ਮੁਫ਼ਤ ਸਹਾਇਕ ਉਪਕਰਨ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਪਰਗਟ ਸਿੰਘ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਨਿਯੁਕਤ ਕਰਨ ’ਤੇ ਕਾਂਗਰਸੀਆਂ ਨੇ ਲੱਡੂ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।