11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਮੁਕਾਬਲਿਆਂ ’ਚ ਜਿੱਤੇ ਤਗਮੇ

ਤਪਾ ਮੰਡੀ, 10 ਅਕਤੂਬਰ (ਵਿਜੇ ਸ਼ਰਮਾ)-ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੋਨੇ ਤੇ ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਜਿਨ੍ਹਾਂ ਦਾ ਤਪਾ ਪਹੁੰਚਣ ’ਤੇ ਹਾਰ ਪਾ ਕੇ ਸਵਾਗਤ ਕੀਤਾ ਗਿਆ।

ਪੈਰਨ ਬਾਵਾ ਕਾਕੜਾ ਪਿਤਾ : ਰੁਪਿੰਦਰ ਬਾਵਾ ਮਾਤਾ : ਰੁਪਿੰਦਰ ਕੌਰ ਵਾਸੀ : ਟੱਲੇਵਾਲ (ਬਰਨਾਲਾ) 11-10-2026
ਤਪਾ ਮੰਡੀ, 10 ਅਕਤੂਬਰ (ਵਿਜੇ ਸ਼ਰਮਾ)-ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੋਨੇ ਤੇ ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਜਿਨ੍ਹਾਂ ਦਾ ਤਪਾ ਪਹੁੰਚਣ ’ਤੇ ਹਾਰ ਪਾ ਕੇ ਸਵਾਗਤ ਕੀਤਾ ਗਿਆ। ਮੈਡਮ ਬੰਦਨਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਤਪਾ ਦੀ ਰੂਹਾਨੀ ਪੁੱਤਰੀ ਰੋਹਿਤ ਕੁਮਾਰ ਗਰਗ ਨੇ ਸੋਨੇ ਦਾ ਤਗਮਾ, ਵਿਦਿਆਰਥੀ ਜਸ ਨੇ ਸੋਨੇ ਦਾ ਤਗਮਾ, ਕਾਰਤਿਕ ਰਾਜ ਪੁਰੋਹਿਤ ਨੇ ਤਾਂਬੇ ਦਾ ਤਗਮਾ ਜਿੱਤਿਆ। ਜਿਸ ਸਦਕਾ ਇਹ ਜੇਤੂ ਵਿਦਿਆਰਥੀ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ। ਜਿਨ੍ਹਾਂ ਪ੍ਰਿੰਸੀਪਲ ਮੈਡਮ ਮੋਨਿਕਾ ਗਰਗ ਅਤੇ ਸਕੂਲ ਮੈਨੇਜਮੈਂਟ ਵਲੋਂ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੀਆਂ ਵਿਦਿਆਰਥਣਾਂ ਨੇ ਚਾਂਦੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।