11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੀਆਂ ਵਿਦਿਆਰਥਣਾਂ ਨੇ ਚਾਂਦੀ ਦਾ ਤਗਮਾ ਜਿੱਤਿਆ

ਹੰਡਿਆਇਆ, 10 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੀਆਂ ਵਿਦਿਆਰਥਣਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲਿਆਂ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਦਿੱਤੀ ਤੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲਿਆਂ ’ਚ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰ ਕੇ ਚਾਂਦੀ ਦਾ ਤਗਮਾ ਜਿੱਤਿਆ।

ਅਜੀਤ ਡੈਸਕ 11-10-2026
ਹੰਡਿਆਇਆ, 10 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੀਆਂ ਵਿਦਿਆਰਥਣਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲਿਆਂ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਦਿੱਤੀ ਤੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲਿਆਂ ’ਚ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰ ਕੇ ਚਾਂਦੀ ਦਾ ਤਗਮਾ ਜਿੱਤਿਆ। ਇਸ ਪ੍ਰਾਪਤੀ ’ਤੇ ਸੰਸਥਾ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐੱਮ.ਡੀ ਚਮਕੌਰ ਸਿੰਘ, ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਜੇਤੂ ਵਿਦਿਆਰਥਣਾਂ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ 50 ਲੀਟਰ ਲਾਹਣ ਸਣੇ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਮੁਕਾਬਲਿਆਂ ’ਚ ਜਿੱਤੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।