ਅਮਰਗੜ੍ਹ ਬੱਸ ਸਟੈਂਡ ਅੱਗੇ ਬੱਸ ਤੇ ਸਕੂਟਰੀ ਦੀ ਟੱਕਰ, ਸਕੂਟਰੀ ਚਾਲਕ ਜ਼ਖ਼ਮੀ
ਅਮਰਗੜ੍ਹ, 13 ਅਕਤੂਬਰ (ਜਤਿੰਦਰ ਮੰਨਵੀ)-ਮਲੇਰਕੋਟਲਾ-ਪਟਿਆਲਾ ਮੁੱਖ ਸੜਕ ’ਤੇ ਅਮਰਗੜ੍ਹ ਦੇ ਨਵੇਂ ਬੱਸ ਸਟੈਂਡ ਦੇ ਸਾਹਮਣੇ ਬੱਸ ਅਤੇ ਸਕੂਟਰੀ ਦੀ ਅਚਾਨਕ ਟੱਕਰ ਹੋਣ ਨਾਲ ਸੜਕੀ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਸਕੂਟਰੀ ਚਾਲਕ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਅਮਰਗੜ੍ਹ ਦੇ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ।
ਸ੍ਰੀ ਬ੍ਰਾਹਮਣ ਸਭਾ ਅਤੇ ਸਨਾਤਨ ਸੇਵਾ ਵੈੱਲਫੇਅਰ ਕਮੇਟੀ ਹੰਡਿਆਇਆ ਦੀ ਹੋਈ ਮੀਟਿੰਗ ਦੀ ਤਸਵੀਰ। ਤਸਵੀਰ : ਗੁਰਜੀਤ ਸਿੰਘ ਖੁੱਡੀ
14-10-2026