19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਿੰਡ ਕਾਹਨੇਕੇ ਤੋਂ ਮਾਨਸਾ ਮੋਰਚੇ ਲਈ ਨੌਜਵਾਨਾਂ ਦਾ ਜਥਾ ਲੰਗਰ ਲੈ ਕੇ ਗਿਆ

ਰੂੜੇਕੇ ਕਲਾਂ, 18 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਮਾਜ ਸੇਵੀ ਅਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਰੋਸ ਵਿਚ ਮਾਨਸਾ ਵਿਖੇ ਲੱਗੇ ਰੋਸ ਧਰਨੇ ’ਚ ਹਾਜ਼ਰ ਸੰਗਤਾਂ ਲਈ ਪਿੰਡ ਕਾਹਨੇਕੇ ਤੋਂ ਨੌਜਵਾਨਾਂ ਦਾ ਜਥਾ ਲੰਗਰ ਲੈ ਕੇ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਵਲੋਂ ਮਾਨਸਾ ਰੋਸ ਧਰਨੇ ਦੀਆਂ ਸੰਗਤਾਂ ਲਈ ਲੰਗਰ ਤਿਆਰ ਕੀਤਾ ਗਿਆ ਅਤੇ ਸੰਗਤਾਂ ਦਾ ਜਥਾ ਮਾਨਸਾ ਧਰਨੇ ਲਈ ਰਵਾਨਾ ਹੋਇਆ।

ਅਜੀਤ ਡੈਸਕ 19-10-2026
ਰੂੜੇਕੇ ਕਲਾਂ, 18 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਮਾਜ ਸੇਵੀ ਅਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਰੋਸ ਵਿਚ ਮਾਨਸਾ ਵਿਖੇ ਲੱਗੇ ਰੋਸ ਧਰਨੇ ’ਚ ਹਾਜ਼ਰ ਸੰਗਤਾਂ ਲਈ ਪਿੰਡ ਕਾਹਨੇਕੇ ਤੋਂ ਨੌਜਵਾਨਾਂ ਦਾ ਜਥਾ ਲੰਗਰ ਲੈ ਕੇ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਵਲੋਂ ਮਾਨਸਾ ਰੋਸ ਧਰਨੇ ਦੀਆਂ ਸੰਗਤਾਂ ਲਈ ਲੰਗਰ ਤਿਆਰ ਕੀਤਾ ਗਿਆ ਅਤੇ ਸੰਗਤਾਂ ਦਾ ਜਥਾ ਮਾਨਸਾ ਧਰਨੇ ਲਈ ਰਵਾਨਾ ਹੋਇਆ। ਇਸ ਮੌਕੇ ਪ੍ਰਧਾਨ ਮਲਕੀਤ ਸਿੰਘ ਖਾਲਸਾ, ਬਲੀ ਸਿੰਘ, ਸੇਵਕ ਸਿੰਘ, ਕਾਲਾ ਸਿੰਘ, ਨਛੱਤਰ ਸਿੰਘ ਮੋਰ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਦੇ ਅਥਲੈਟਿਕਸ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ ਅਗਲੀ ਖ਼ਬਰ ਵਿਦਿਆਰਥੀ ਪ੍ਰਤਿਭਾ ਮੁਕਾਬਲੇ 15 ਨਵੰਬਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।