ਖਾਟੂ ਸ਼ਿਆਮ ਮੰਦਰ ਵਿਖੇ ਸ੍ਰੀ ਭਾਗਵਤ ਕਥਾ ਦਾ ਆਯੋਜਨ 21 ਤੋਂ
ਬਰਨਾਲਾ, 18 ਅਕਤੂਬਰ (ਨਰਿੰਦਰ ਅਰੋੜਾ)-ਸਥਾਨਕ ਮਹੇਸ਼ ਨਗਰ ਵਿਖੇ ਸਥਿਤ ਖਾਟੂ ਸ਼ਿਆਮ ਮੰਦਰ ਵਿਖੇ ਸ੍ਰੀਮਦ ਭਾਗਵਤ ਕਥਾ ਦਾ ਆਯੋਜਨ 21 ਅਕਤੂਬਰ ਦਿਨ ਬੁੱਧਵਾਰ ਤੋਂ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਪੂਨਮ ਗੋਇਲ ਅਤੇ ਰੋਹਿਤ ਬਾਂਸਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀਮਦ ਭਾਗਵਤ ਕਥਾ ਸ਼ਰਧਾ ਅਤੇ ਧੂਮ-ਧਾਮ ਨਾਲ ਕਰਵਾਈ ਜਾ ਰਹੀ ਹੈ।
ਖਾਟੂ ਸ਼ਿਆਮ ਮੰਦਰ ਵਿਖੇ ਸ੍ਰੀ ਭਾਗਵਤ ਕਥਾ ਦਾ ਆਯੋਜਨ 21 ਤੋਂ
19-10-2026