19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸੀ.ਆਈ.ਏ. ਸਟਾਫ਼ ਵਲੋਂ ਤਸਕਰ ਹੈਰੋਇਨ ਸਮੇਤ ਬਰਾਮਦ

ਧਨੌਲਾ, 18 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਸੀ. ਆਈ.

ਅਜੀਤ ਡੈਸਕ 19-10-2026
ਧਨੌਲਾ, 18 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਸੀ.ਆਈ.ਏ. ਸਟਾਫ਼ ਬਰਨਾਲਾ ਵਲੋਂ ਕਾਮਯਾਬੀ ਹਾਸਲ ਕਰਦਿਆਂ ਧਨੌਲਾ ਨੇੜਿਉਂ ਇੱਕ ਨਸ਼ਾ ਤਸਕਰ ਪਾਸੋਂ 40 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਲੋਹਾ ਖੇੜਾ ਨੂੰ ਗ੍ਰਿਫ਼ਤਾਰ ਕਰ ਕੇ ਥਾਣਾ ਧਨੌਲਾ ਵਿਚ ਐਫ਼.ਆਈ.ਆਰ. ਨੰਬਰ 174, 21/6/85 ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਜਾਣਕਾਰੀ ਅਨੁਸਾਰ ਨਸ਼ਾ ਤਸਕਰ ਪਾਸੋਂ ਹੋਰ ਸੁਰਾਗ ਮਿਲਣ ਦੀ ਵੀ ਸੰਭਾਵਨਾ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਦੇ ਕੈਸ਼ੀਅਰ ਜਗਰਾਜ ਸਿੰਘ ਭੱਠਲ ਨੂੰ ਸਦਮਾ, ਮਾਸੀ ਦਾ ਦਿਹਾਂਤ ਅਗਲੀ ਖ਼ਬਰ ਵਿਦਿਆਰਥੀਆਂ ਨੇ ਕੀਤਾ ਵੇਰਕਾ ਮਿਲਕ ਪਲਾਂਟ ਦਾ ਉਦਯੋਗਿਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।