ਸੰਤ ਬਾਬਾ ਲੌਂਗਪੁਰੀ ਆਦਰਸ਼ ਸਕੂਲ ਪੱਖੋ ਕਲਾਂ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
ਰੂੜੇਕੇ ਕਲਾਂ, 19 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ।
ਭਾਸ਼ਣ ਮੁਕਾਬਲਿਆਂ ’ਚ ਭਾਗ ਲੈਂਦੀ ਹੋਈ ਸੰਸਥਾ ਦੀ ਵਿਦਿਆਰਥਣ। ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ
20-10-2026