23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਦਾ ਬੀ.ਟੈਕ. ਸੀ.ਐਸ.ਈ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਦਾ ਬੀ. ਟੈਕ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ।

ਅਜੀਤ ਡੈਸਕ 23-10-2026
ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਦਾ ਬੀ.ਟੈਕ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਇਹ ਜਾਣਕਾਰੀ ਸੰਸਥਾ ਦੇ ਡਾਇਰੈਕਟਰ ਡਾ: ਅਜੈ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਜਸਪ੍ਰੀਤ ਕੌਰ ਅਤੇ ਅਰਸ਼ਦੀਪ ਕੌਰ ਨੇ ਸਾਂਝੇ ਤੌਰ ’ਤੇ 8.91 ਐਸ.ਜੀ.ਪੀ.ਏ. ਫ਼ੀਸਦੀ ਅੰਕ ਲੈ ਕੇ ਪਹਿਲਾ, ਸਹਿਜਪ੍ਰੀਤ ਕੌਰ ਨੇ 8.77 ਐਸ.ਜੀ.ਪੀ.ਏ. ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਚੇਅਰਮੈਨ ਇੰਜੀ. ਆਰ. ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡੀਨ ਅਕਾਦਮਿਕਸ ਅਤੇ ਕੰਪਿਊਟਰ ਵਿਭਾਗ ਦੇ ਮੁਖੀ ਅਸਿਸਟੈਂਟ ਪ੍ਰੋ: ਰਾਜਨੀਸ਼ ਨਰੂਲਾ, ਕਲਾਸ ਇੰਚਾਰਜ ਸਿਮਰਨ ਕੌਰ, ਵਾਈਸ-ਚੇਅਰਮੈਨ ਸ਼੍ਰੀ ਰਾਜੀਵ ਮੰਗਲਾ, ਜਨਰਲ ਸਕੱਤਰ ਇੰਜੀ. ਵਿੱਕੀ ਸਿੰਗਲ, ਜੁਆਇੰਟ ਸਕੱਤਰ ਇੰਜੀ. ਇੰਦਰਪਾਲ ਗੋਇਲ, ਐਡੀਸ਼ਨਲ ਸਕੱਤਰ ਇੰਜੀ. ਮੋਹਿਤ ਮੰਗਲਾ, ਖਜ਼ਾਨਚੀ ਸ਼੍ਰੀ ਅਸ਼ਵਨੀ ਕੁਮਾਰ, ਐਗਜ਼ੈਕਟਿਵ ਮੈਂਬਰ ਸ਼੍ਰੀ ਹਰਭਜਨ ਸਿੰਘ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਅਰਮਾਨ ਸਿੰਘ ਅਤੇ ਓਪਕਰਨ ਸਿੰਘ ਦੀ ਦੇਸ਼ ਪੱਧਰੀ ਬਾਕਸਿੰਗ ਮੁਕਾਬਲਿਆਂ ਲਈ ਚੋਣ ਅਗਲੀ ਖ਼ਬਰ ਲੋੜਵੰਦ ਪਰਿਵਾਰਾਂ ਦੀ ਮਦਦ ਕਰਨ ਨਾਲ ਹਮੇਸ਼ਾ ਮਨ ਨੂੰ ਸ਼ਾਂਤੀ ਮਿਲਦੀ ਹੈ-ਸੱਤਪਾਲ ਮੌੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।