26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਭਾਜਪਾ ਦੇ ਟਕਸਾਲੀ ਆਗੂ ਸ਼ਾਮ ਲਾਲ ਗੌੜ ਨੇ ਭਾਜਪਾ ਨੂੰ ਕਿਹਾ ਅਲਵਿਦਾ ਜਲਦੀ ਹੋਰ ਕਿਸੇ ਪਾਰਟੀ ’ਚ ਹੋ ਸਕਦੇ ਨੇ ਸ਼ਾਮਿਲ

ਤਪਾ ਮੰਡੀ, 25 ਅਕਤੂਬਰ (ਵਿਜੇ ਸ਼ਰਮਾ)-ਭਾਜਪਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਬਰਨਾਲਾ ਦੇ ਸਾਬਕਾ ਪ੍ਰਧਾਨ ਡਾ: ਸ਼ਾਮ ਲਾਲ ਗੌੜ ਨੇ ਭਾਜਪਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਜਲਦੀ ਹੀ ਕਿਸੇ ਹੋਰ ਪਾਰਟੀ ਵਿਚ ਸ਼ਾਮਿਲ ਹੋ ਸਕਦੇ ਹਨ। ਇਸ ਮੌਕੇ ਜਦੋਂ ਟਕਸਾਲੀ ਭਾਜਪਾ ਆਗੂ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ਾਮ ਲਾਲ ਗੌੜ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਪਾਰਟੀ ਦੀਆਂ ਗਤੀਵਿਧੀਆਂ ਤੋਂ ਅਤੇ ਕੁੱਝ ਆਗੂਆਂ ਵਲੋਂ ਕੀਤੀਆਂ ਜਾਂਦੀਆਂ ਮਨਮਰਜ਼ੀਆਂ ਕਾਰਨ ਪੂਰੀ ਤਰ੍ਹਾਂ ਪ੍ਰੇਸ਼ਾਨ ਸਨ।

ਅਜੀਤ ਡੈਸਕ 26-10-2026
ਤਪਾ ਮੰਡੀ, 25 ਅਕਤੂਬਰ (ਵਿਜੇ ਸ਼ਰਮਾ)-ਭਾਜਪਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਬਰਨਾਲਾ ਦੇ ਸਾਬਕਾ ਪ੍ਰਧਾਨ ਡਾ: ਸ਼ਾਮ ਲਾਲ ਗੌੜ ਨੇ ਭਾਜਪਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਜਲਦੀ ਹੀ ਕਿਸੇ ਹੋਰ ਪਾਰਟੀ ਵਿਚ ਸ਼ਾਮਿਲ ਹੋ ਸਕਦੇ ਹਨ। ਇਸ ਮੌਕੇ ਜਦੋਂ ਟਕਸਾਲੀ ਭਾਜਪਾ ਆਗੂ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ਾਮ ਲਾਲ ਗੌੜ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਪਾਰਟੀ ਦੀਆਂ ਗਤੀਵਿਧੀਆਂ ਤੋਂ ਅਤੇ ਕੁੱਝ ਆਗੂਆਂ ਵਲੋਂ ਕੀਤੀਆਂ ਜਾਂਦੀਆਂ ਮਨਮਰਜ਼ੀਆਂ ਕਾਰਨ ਪੂਰੀ ਤਰ੍ਹਾਂ ਪ੍ਰੇਸ਼ਾਨ ਸਨ। ਜਿਸ ਕਾਰਨ ਉਨ੍ਹਾਂ ਦੀ ਕੋਈ ਵੀ ਪੁੱਛ ਪੜਤਾਲ ਨਹੀਂ ਕੀਤੀ ਗਈ ਜਿਸ ਕਰ ਕੇ ਉਹ ਭਾਰਤੀ ਜਨਤਾ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਭਾਜਪਾ ਲਈ ਦਿਨ-ਰਾਤ ਇਕ ਕੀਤਾ ਪਰ ਭਾਜਪਾ ਅਤੇ ਹੇਠਲੇ ਪੱਧਰ ਦੇ ਆਗੂਆਂ ਤੇ ਵਰਕਰਾਂ ਨੇ ਮੈਨੂੰ ਹਮੇਸ਼ਾ ਪਿੱਛੇ ਧੱਕਣ ਦੀ ਕੋਸ਼ਿਸ਼ ਕੀਤੀ।
ਪਿਛਲੀ ਖ਼ਬਰ ਕੁੱਲ ਹਿੰਦ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੀ ਸੂਬਾਈ ਕਨਵੈਨਸ਼ਨ ਅੱਜ ਬਰਨਾਲਾ ਵਿਖੇ ਅਗਲੀ ਖ਼ਬਰ ਅਨਾਜ ਮੰਡੀ ਧੂਰਕੋਟ ਨੂੰ ਬਣੀ ਸੜਕ ਨੇ ਧਾਰਿਆ ਕੱਚੇ ਰਸਤੇ ਦਾ ਰੂਪ, ਪ੍ਰਸ਼ਾਸਨਿਕ ਅਧਿਕਾਰੀ ਬਣੇ ਮੂਕ ਦਰਸ਼ਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।