ਇੰਸਪੈਕਟਰ ਹਰਸਿਮਰਨਜੀਤ ਸਿੰਘ ਨੇ ਥਾਣਾ ਤਪਾ ਦੇ ਐਸ.ਐਚ.ਓ. ਵਜੋਂ ਅਹੁਦਾ ਸੰਭਾਲਿਆ
ਤਪਾ ਮੰਡੀ, 26 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਥਾਣਾ ਤਪਾ ਵਿਖੇ ਨਵ ਨਿਯੁਕਤ ਮੁਖੀ ਵਜੋਂ ਇੰਸਪੈਕਟਰ ਹਰਸਿਮਰਨਜੀਤ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਥਾਣਾ ਭਦੌੜ ਦੇ ਇੰਚਾਰਜ ਸਨ।
ਥਾਣਾ ਤਪਾ ਵਿਖੇ ਅਹੁਦਾ ਸੰਭਾਲਣ ਉਪਰੰਤ ਨਵ-ਨਿਯੁਕਤ ਥਾਣਾ ਮੁਖੀ ਹਰਸਿਮਰਨਜੀਤ ਸਿੰਘ।
27-10-2026