30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਵਾਈ.ਐਸ. ਜੈਨਕੈਸਟ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਟੂਰ ਲਗਾਇਆ

ਬਰਨਾਲਾ, 29 ਅਕਤੂਬਰ (ਅਸ਼ੋਕ ਭਾਰਤੀ)-ਵਾਈ. ਐਸ.

ਅਜੀਤ ਡੈਸਕ 30-10-2026
ਬਰਨਾਲਾ, 29 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਜੈਨਕੈਸਟ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਵਿੱਦਿਅਕ ਟੂਰ ਲਗਾਇਆ ਗਿਆ। ਉਨ੍ਹਾਂ ਨੇ ਮੰਦਰ ਦੇ ਸ਼ਾਂਤ ਅਤੇ ਪਵਿੱਤਰ ਵਾਤਾਵਰਨ ਦਾ ਅਨੁਭਵ ਕੀਤਾ ਅਤੇ ਨਤਮਸਤਕ ਹੋਏ। ਇਸ ਮੌਕੇ ਬੱਚਿਆਂ ਤੇ ਸਟਾਫ਼ ਵਲੋਂ ਪੂਜਾ ਅਰਚਨਾ ਕੀਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਲੋਕਤੰਤਰ ’ਚ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਦਬਾਉਣਾ ਬਰਦਾਸ਼ਤ ਨਹੀਂ ਹੋਵੇਗਾ- ਭਾਈ ਸ਼ਹਿਣਾ ਅਗਲੀ ਖ਼ਬਰ ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਸੀਟੂ ਦਾ ਵਫ਼ਦ ਸੁਪਰਡੈਂਟ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।