ਅਗਮਪ੍ਰੀਤ ਨੇ ਰਾਜ ਪੱਧਰੀ ਤੀਰਅੰਦਾਜ਼ੀ ਮੁਕਾਬਲੇ ’ਚੋਂ ਜਿੱਤਿਆ ਕਾਂਸੀ ਦਾ ਤਗਮਾ
ਚੀਮਾ ਮੰਡੀ, 31 ਅਕਤੂਬਰ (ਗੁਰਜੀਤ ਸਿੰਘ ਚਹਿਲ)-ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਹੋਣਹਾਰ ਵਿਦਿਆਰਥਣ ਅਗਮਪ੍ਰੀਤ ਕੌਰ ਨੇ ਕੇ ਸੀ ਟੀ ਕਾਲਜ ਫਤਿਹਗੜ੍ਹ ਵਿਖੇ ਹੋਈਆ 70ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਤੀਰਅੰਦਾਜ਼ੀ ਮੁਕਾਬਲੇ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤਿਆ ਹੈ । ਖਿਡਾਰਨ ਅਗਮਪ੍ਰੀਤ ਕੌਰ ਨੇ 14 ਸਾਲ ਤੋਂ ਘੱਟ ਉਮਰ ਵਰਗ (ਲੜਕੀਆਂ) ਦੇ ਇੰਡੀਅਨ ਰਾਊਂਡ ਮੁਕਾਬਲੇ ‘ਚ ਤੀਜਾ ਸਥਾਨ ਹਾਸਿਲ ਕਰਕੇ ਆਪਣੀ ਚੰਗੀ ਖੇਡ ਦੀ ਛਾਪ ਛੱਡੀ ਅਤੇ ਇਸ ਖਿਡਾਰਨ ਨੂੰ ਦਰੋਣਾਚਾਰੀਆ ਐਵਾਰਡੀ ਪੰਜਾਬ ਦੇ ਖੇਡ ਡਾਇਰੈਕਟਰ ਜੀਵਨਜੋਤ ਸਿੰਘ ਤੇਜਾ ਅਤੇ ਕੇ.
ਅਜੀਤ ਡੈਸਕ
01-11-2026