04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਵਾਈ.ਐੱਸ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਕੀਤੀਆਂ ਹਾਸਿਲ

ਬਰਨਾਲਾ, 3 ਅਕਤੂਬਰ (ਅਸ਼ੋਕ ਭਾਰਤੀ)-ਵਾਈ. ਐੱਸ.

ਅਜੀਤ ਡੈਸਕ 04-11-2026
ਬਰਨਾਲਾ, 3 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐੱਸ. ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਸਾਹਿਤ ਸਿਰਜਣ (ਲਿਖਣ) ਮੁਕਾਬਲੇ ਵਿਚ ਵਿਦਿਆਰਥਣ ਪ੍ਰਭਨੂਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ ਪੰਜਾਬੀ ਕਵਿਤਾ ਗਾਇਣ ਵਿਚ ਪਰਮਜੋਤ ਪਾਠਕ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਵਿੰਮੀਪੁਰੀ, ਪੰਜਾਬੀ ਵਿਭਾਗ ਦੇ ਅਧਿਆਪਕ ਹਰਪ੍ਰੀਤ ਸਿੰਘ ਨੇ ਜੇਤੂ ਵਿਦਿਆਰਥਣਾਂ ਤੇ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸ ਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਿਹਤ ਬਲਾਕ ਮਹਿਲ ਕਲਾਂ ਦੇ ਪਿੰਡਾਂ ਵਿਚ ਤੰਬਾਕੂਨੋਸ਼ੀ ਵਿਰੋਧੀ ਗਤੀਵਿਧੀਆਂ ਤੰਬਾਕੂ ਛੱਡੋ, ਜ਼ਿੰਦਗੀ ਅਪਣਾਓ–ਡਾ. ਸੰਜੇ ਕੁਮ... ਅਗਲੀ ਖ਼ਬਰ ਵਿਧਾਇਕਾ ਭਰਾਜ ਨੇ ਖ਼ਰੀਦ ਕੇਂਦਰਾਂ ਦਾ ਦੌਰਾ ਕਰ ਕੇ ਝੋਨੇ ਦੀ ਹੋ ਰਹੀ ਖਰੀਦ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।