ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੀਨੀਅਰ ਆਗੂ ਕਰਮਜੀਤ ਸਿੰਘ ਸਿੱਧੂ ਦਾ ਦਿਹਾਂਤ
ਹੰਡਿਆਇਆ, 3 ਨਵੰਬਰ (ਗੁਰਜੀਤ ਸਿੰਘ ਖੁੱਡੀ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਇਕਾਈ ਪਿੰਡ ਕੋਠੇ ਸਰਾਂ ਦੇ ਸੀਨੀਅਰ ਆਗੂ ਤੇ ਸਾਬਕਾ ਖ਼ਜ਼ਾਨਚੀ ਕਰਮਜੀਤ ਸਿੰਘ ਸਿੱਧੂ (50) ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਯੂਨੀਅਨ ਦੇ ਕਾਰਜਾਂ ਵਿਚ ਅੱਗੇ ਹੋ ਕੇ ਮੋਹਰੀ ਰੋਲ ਅਦਾ ਕਰਦਾ ਰਿਹਾ।
ਅਜੀਤ ਡੈਸਕ
04-11-2026