04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੁਤੰਤਰਤਾ ਸੰਗਰਾਮੀ ਤਾਰਾ ਸਿੰਘ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਕੀਤੀਆਂ ਹਾਸਿਲ

ਟੱਲੇਵਾਲ, 3 ਨਵੰਬਰ (ਸੋਨੀ ਚੀਮਾ)-ਸੁਤੰਤਰਤਾ ਸੰਗਰਾਮੀ ਤਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਟੱਲੇਵਾਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਰਿਲੇਅ ਦੌੜ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਜਿਸ ਵਿਚ ਸਕੂਲ ਦੇ ਲੜਕਿਆ ਨੇ ਪਹਿਲਾ ਅਤੇ ਲੜਕੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਅਜੀਤ ਡੈਸਕ 04-11-2026
ਟੱਲੇਵਾਲ, 3 ਨਵੰਬਰ (ਸੋਨੀ ਚੀਮਾ)-ਸੁਤੰਤਰਤਾ ਸੰਗਰਾਮੀ ਤਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਟੱਲੇਵਾਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਰਿਲੇਅ ਦੌੜ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਜਿਸ ਵਿਚ ਸਕੂਲ ਦੇ ਲੜਕਿਆ ਨੇ ਪਹਿਲਾ ਅਤੇ ਲੜਕੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜੇਤੂ ਬੱਚਿਆਂ ਨੂੰ ਅੱਜ ਸਕੂਲ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਸ੍ਰੀਮਤੀ ਜਸਵਿੰਦਰ ਕੌਰ, ਮਾਸਟਰ ਜਸਵੀਰ ਸਿੰਘ, ਮੈਡਮ ਮਨਜਿੰਦਰ ਕੌਰ, ਮੈਡਮ ਪਰਮਦੀਪ ਕੌਰ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ
ਪਿਛਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿੱਦਿਅਕ ਮੇਲਾ ਕਰਵਾਇਆ ਅਗਲੀ ਖ਼ਬਰ ਖੁੱਡੀ ਖ਼ੁਰਦ ਵਿਖੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।