05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਇੰਸਪੈਕਟਰ ਮੈਡਮ ਰੈਨੂੰ ਪਰੋਚਾ ਅਤੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ ’ਤੇ ਛਾਪੇਮਾਰੀ

ਸ਼ਹਿਣਾ, 4 ਨਵੰਬਰ (ਸੁਰੇਸ਼ ਗੋਗੀ)- ਸ਼ਹਿਣਾ ਖੇਤਰ ’ਚ ਵੱਖ-ਵੱਖ ਮੈਡੀਕਲ ਸਟੋਰਾਂ ਦਾ ਨਿਰੀਖਣ ਕੀਤਾ ਗਿਆ ਤਾਂ ਜੋ ਨਿਯਮਾਂ ਅਨੁਸਾਰ ਦਵਾਈਆਂ ਦੀ ਵਿਕਰੀ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਗੈਰ-ਕਾਨੂੰਨੀ ਦਵਾਈਆਂ ਦੀ ਵਿਕਰੀ ਨੂੰ ਰੋਕਿਆ ਜਾ ਸਕੇ। ਇਸ ਨਿਰੀਖਣ ਮੁਹਿੰਮ ਦੌਰਾਨ, ਡਰੱਗ ਇੰਸਪੈਕਟਰ ਗੁਨਦੀਪ ਬਾਂਸਲ ਅਤੇ ਸ਼ਹਿਣਾ ਪੁਲਿਸ ਸਟੇਸ਼ਨ ਦੀ ਇੰਸਪੈਕਟਰ ਮੈਡਮ ਰੈਨੂੰ ਪਰੋਚਾ ਨੇ ਸਾਂਝੇ ਤੌਰ ’ਤੇ ਵੱਖ-ਵੱਖ ਮੈਡੀਕਲ ਸਟੋਰਾਂ ਦਾ ਦੌਰਾ ਕੀਤਾ ਅਤੇ ਦਵਾਈਆਂ ਦੀ ਜਾਂਚ ਕੀਤੀ।

ਅਜੀਤ ਡੈਸਕ 05-11-2026
ਸ਼ਹਿਣਾ, 4 ਨਵੰਬਰ (ਸੁਰੇਸ਼ ਗੋਗੀ)- ਸ਼ਹਿਣਾ ਖੇਤਰ ’ਚ ਵੱਖ-ਵੱਖ ਮੈਡੀਕਲ ਸਟੋਰਾਂ ਦਾ ਨਿਰੀਖਣ ਕੀਤਾ ਗਿਆ ਤਾਂ ਜੋ ਨਿਯਮਾਂ ਅਨੁਸਾਰ ਦਵਾਈਆਂ ਦੀ ਵਿਕਰੀ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਗੈਰ-ਕਾਨੂੰਨੀ ਦਵਾਈਆਂ ਦੀ ਵਿਕਰੀ ਨੂੰ ਰੋਕਿਆ ਜਾ ਸਕੇ। ਇਸ ਨਿਰੀਖਣ ਮੁਹਿੰਮ ਦੌਰਾਨ, ਡਰੱਗ ਇੰਸਪੈਕਟਰ ਗੁਨਦੀਪ ਬਾਂਸਲ ਅਤੇ ਸ਼ਹਿਣਾ ਪੁਲਿਸ ਸਟੇਸ਼ਨ ਦੀ ਇੰਸਪੈਕਟਰ ਮੈਡਮ ਰੈਨੂੰ ਪਰੋਚਾ ਨੇ ਸਾਂਝੇ ਤੌਰ ’ਤੇ ਵੱਖ-ਵੱਖ ਮੈਡੀਕਲ ਸਟੋਰਾਂ ਦਾ ਦੌਰਾ ਕੀਤਾ ਅਤੇ ਦਵਾਈਆਂ ਦੀ ਜਾਂਚ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਕਿਸੇ ਵੀ ਮੈਡੀਕਲ ਸਟੋਰ ਦੇ ਮਾਲਕ ਨੂੰ ਨਸ਼ੀਲੇ ਪਦਾਰਥ ਵੇਚਣ ਦੀ ਆਗਿਆ ਨਹੀਂ ਸਾਰੇ ਆਪਣਾਂ ਕੰਮ ਕਾਜ ਸਾਫ ਸੁਥਰੇ ਢੰਗ ਨਾਲ ਕਰਨ, ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਦੇ ਹੁਕਮਾਂ ਤੇ ਛਾਪੇਮਾਰੀ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਹੌਲਦਾਰ ਮਲਕੀਤ ਸਿੰਘ, ਹੌਲਦਾਰ ਭਰਪੂਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਰਾਲੀ ਸਾੜਨ ਦੇ ਮੁੱਦੇ ’ਤੇ ਪਿੰਡ ਚੀਮਾ ਦੀਆਂ 4 ਕਿਸਾਨ ਜਥੇਬੰਦੀਆਂ ਵਲੋਂ ਅਹਿਮ ਮਤਾ ਪਾਸ ਅਗਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਸਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।