06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੋ-ਖੋ ਮੁਕਾਬਲਿਆਂ ’ਚ ਮੱਲ੍ਹਾਂ ਮਾਰੀਆਂ

ਧਨੌਲਾ, 5 ਨਵੰਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੋ-ਖੋ ਦੀ ਮੁਕਾਬਲਿਆਂ ਵਿਚ ਤੀਜਾ ਸਥਾਨ ਲੈ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਸੰਸਥਾ ਦੇ ਚੇਅਰਮੈਨ ਸ: ਅਮਰਜੀਤ ਸਿੰਘ ਚੀਮਾ, ਮੈਨੇਜਰ ਸੁਖਦੀਪ ਸਿੰਘ ਚੀਮਾ, ਪਿ੍ਰੰਸੀਪਲ ਮੈਡਮ ਸਿਮਰਨ ਕੌਰ ਨੇ ਬੱਚਿਆਂ ਅਤੇ ਸਕੂਲ ਦੇ ਖੇਡ ਅਧਿਆਪਕਾ ਗੁਰਵੀਰ ਸਿੰਘ, ਡੀ.

ਅਜੀਤ ਡੈਸਕ 06-11-2026
ਧਨੌਲਾ, 5 ਨਵੰਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੋ-ਖੋ ਦੀ ਮੁਕਾਬਲਿਆਂ ਵਿਚ ਤੀਜਾ ਸਥਾਨ ਲੈ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਸੰਸਥਾ ਦੇ ਚੇਅਰਮੈਨ ਸ: ਅਮਰਜੀਤ ਸਿੰਘ ਚੀਮਾ, ਮੈਨੇਜਰ ਸੁਖਦੀਪ ਸਿੰਘ ਚੀਮਾ, ਪਿ੍ਰੰਸੀਪਲ ਮੈਡਮ ਸਿਮਰਨ ਕੌਰ ਨੇ ਬੱਚਿਆਂ ਅਤੇ ਸਕੂਲ ਦੇ ਖੇਡ ਅਧਿਆਪਕਾ ਗੁਰਵੀਰ ਸਿੰਘ, ਡੀ.ਪੀ.ਈ. ਅਤੇ ਕਰਨਦੀਪ ਡੀ.ਪੀ.ਈ. ਦੀ ਇਸ ਪ੍ਰਾਪਤੀ ’ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਅੱਗੋਂ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਸਕੂਲ ਛੀਨੀਵਾਲ ਕਲਾਂ ’ਚ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕੈਰੀਅਰ ਗਾਈਡੈਂਸ ਸੈਮੀਨਾਰ ਅਗਲੀ ਖ਼ਬਰ ਨਵੀਂ ਪੀੜ੍ਹੀ ਨੂੰ ਵੋਟਰ ਬਣਾਉਣ ਲਈ 14, 15 ਅਤੇ 29 ਨੂੰ ਲੱਗਣਗੇ ਵਿਸ਼ੇਸ਼ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।