ਮਦਰ ਟੀਚਰ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਬਰਨਾਲਾ, 6 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਰੰਗੋਲੀ ਬਣਾਉਣ, ਮੋਮਬੱਤੀ ਸਜਾਉਣ ਦੇ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ।
ਅਜੀਤ ਡੈਸਕ
07-11-2026