18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਹੈੱਡ ਮਾਸਟਰ ਦਰਸ਼ਨ ਸਿੰਘ ਪੰਡੋਰੀ ਦੇ ਦਿਹਾਂਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਮਹਿਲ ਕਲਾਂ, 18 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)- ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਮਹਿਲ ਕਲਾਂ ਦੇ ਪ੍ਰਧਾਨ ਉੱਘੇ ਮੁਲਾਜ਼ਮ ਆਗੂ ਅਤੇ ਸੇਵਾਮੁਕਤ ਮੁੱਖ ਅਧਿਆਪਕ ਦਰਸ਼ਨ ਸਿੰਘ ਪੰਡੋਰੀ (73) ਬੀਤੇ ਦਿਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ਗਏ। ਉਹ ਆਪਣੀ ਨੌਕਰੀ ਅਤੇ ਸੇਵਾਮੁਕਤੀ ਦੌਰਾਨ ਉਹ ਹਮੇਸ਼ਾ ਮੁਲਾਜ਼ਮ ਤੇ ਪੈਨਸ਼ਨਰ ਹਿੱਤਾਂ ਦੀ ਰਾਖੀ ਲਈ ਮੋਹਰੀ ਹੋ ਕੇ ਸਰਗਰਮ ਰਹੇ।

ਸੇਵਾਮੁਕਤ ਮੁੱਖ ਅਧਿਆਪਕ ਦਰਸ਼ਨ ਸਿੰਘ ਪੰਡੋਰੀ 19-11-2026
ਮਹਿਲ ਕਲਾਂ, 18 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)- ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਮਹਿਲ ਕਲਾਂ ਦੇ ਪ੍ਰਧਾਨ ਉੱਘੇ ਮੁਲਾਜ਼ਮ ਆਗੂ ਅਤੇ ਸੇਵਾਮੁਕਤ ਮੁੱਖ ਅਧਿਆਪਕ ਦਰਸ਼ਨ ਸਿੰਘ ਪੰਡੋਰੀ (73) ਬੀਤੇ ਦਿਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ਗਏ। ਉਹ ਆਪਣੀ ਨੌਕਰੀ ਅਤੇ ਸੇਵਾਮੁਕਤੀ ਦੌਰਾਨ ਉਹ ਹਮੇਸ਼ਾ ਮੁਲਾਜ਼ਮ ਤੇ ਪੈਨਸ਼ਨਰ ਹਿੱਤਾਂ ਦੀ ਰਾਖੀ ਲਈ ਮੋਹਰੀ ਹੋ ਕੇ ਸਰਗਰਮ ਰਹੇ। ਇਸ ਦੁੱਖ ਦੀ ਘੜੀ ਵਿਚ ਪਾਵਰਕਾਮ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਸਰਕਲ ਬਰਨਾਲਾ ਦੇ ਪ੍ਰਧਾਨ ਇੰਜੀਨੀਅਰ ਕੇਵਲ ਸਿੰਘ ਧਾਲੀਵਾਲ, ਸਾਬਕਾ ਸਰਪੰਚ ਪੰਡੋਰੀ, ਸਲਾਹਕਾਰ ਪਾਰਸ ਮਹਿਲ ਕਲਾਂ, ਕੈਸ਼ੀਅਰ ਬਿੱਕਰ ਸਿੰਘ ਛੀਨੀਵਾਲ, ਸਕੱਤਰ ਸੁਖਦੇਵ ਸਿੰਘ ਝਲੂਰ, ਸਹਾਇਕ ਸਕੱਤਰ ਜਗਰਾਜ ਸਿੰਘ ਚੰਨਣਵਾਲ, ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਮਹਿਲ ਕਲਾਂ ਦੇ ਸੀਨੀਅਰ ਮੀਤ ਪ੍ਰਧਾਨ ਦਲੀਪ ਸਿੰਘ, ਜਨਰਲ ਸਕੱਤਰ ਸੁਰਿੰਦਰ ਸ਼ਰਮਾ ਰਾਏਸਰ, ਖ਼ਜ਼ਾਨਚੀ ਪਵਨ ਕੁਮਾਰ, ਅਮਰਜੀਤ ਸਿੰਘ ਮਹਿਲ ਖ਼ੁਰਦ, ਬਖ਼ਤੌਰ ਸਿੰਘ ਮੂੰਮ, ਨੱਥਾ ਸਿੰਘ, ਦਲੀਪ ਸਿੰਘ, ਪਵਨ ਕੁਮਾਰ, ਨਿਰਪਾਲ ਸਿੰਘ, ਰਾਜ ਕੁਮਾਰ, ਅਜਮੇਰ ਸਿੰਘ, ਠਾਕੁਰ ਸਿੰਘ, ਜੱਗਾ ਸਿੰਘ, ਨਰਿੰਦਰਜੀਤ ਸਿੰਘ, ਕਰਤਾਰ ਸਿੰਘ, ਅਜਰਜੀਤ ਸਿੰਘ ਦੀਵਾਨਾ, ਰੂਪ ਸਿੰਘ ਗਹਿਲ, ਜੀਤ ਸਿੰਘ ਕੁਰੜ, ਬਲਜੀਤ ਸਿੰਘ ਛਾਪਾ, ਸੁਖਵਿੰਦਰ ਸਿੰਘ ਆਦਿ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਬਰਨਾਲਾ ਵਿਖੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਕ੍ਰਿਸ਼ੀ ਵਿਗਿਆਨੀਆਂ ਦੀ ਐਸ. ਆਈ. ਆਰ. ਡਿਊਟੀ ਕਾਰਨ ਸਹਾਇਕ ਧੰਦਿਆਂ ਦਾ ਅਮਲ ਹੋਇਆ ਪ੍ਰਭਾਵਿਤ ਬੱਕਰੀ ਪਾਲਣ ਟਰੇਨਿੰਗ ਮੌਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।