ਮਦਰ ਟੀਚਰ ਸਕੂਲ ਬਰਨਾਲਾ ਵਿਖੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ
ਬਰਨਾਲਾ, 18 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ‘ਮੇਰਾ ਪੰਜਾਬ, ਮੇਰਾ ਮਾਣ”’ ਵਿਸ਼ੇ ਸਬੰਧੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਜਿਸ ਦਾ ਉਦੇਸ਼ ਨੰਨ੍ਹੇ ਵਿਦਿਆਰਥੀਆਂ ਵਿਚ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਵਿਰਸੇ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਸੀ।
ਅਜੀਤ ਡੈਸਕ
19-11-2026