18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਅੜੀਸਰ ਸਾਹਿਬ ਵਿਖੇ ਨਤਮਸਤਕ ਹੋਏ

ਬਰਨਾਲਾ, 18 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਉਪਰੰਤ ਸੀਨੀਅਰ ਕੇ.

ਅਜੀਤ ਡੈਸਕ 19-11-2026
ਬਰਨਾਲਾ, 18 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਉਪਰੰਤ ਸੀਨੀਅਰ ਕੇ.ਜੀ. ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸਿੱਖ ਧਰਮ ਦੀਆਂ ਸਿੱਖਿਆਵਾਂ ਅਤੇ ਗੁਰਪੁਰਬ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਲਈ ਗੁਰਦੁਆਰਾ ਅੜੀਸਰ ਸਾਹਿਬ ਹੰਡਿਆਇਆ ਵਿਖੇ ਲਿਜਾਇਆ ਗਿਆ। ਇਸ ਦੌਰਾਨ ਬੱਚਿਆਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ, ਸ਼ਰਧਾ ਨਾਲ ਸ਼ਬਦ ਗਾਇਨ ਕੀਤੇ। ਪ੍ਰਿੰਸੀਪਲ ਮੈਡਮ ਨੇ ਬੱਚਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਅਤੇ ਅਪਾਹਜਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਵੰਡੇ ਅਗਲੀ ਖ਼ਬਰ ਕਾਂਗਰਸ ਨੇ ਹਮੇਸ਼ਾ ਸਨਾਤਨ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ- ਸੋਮ ਨਾਥ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।