20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ

ਬਰਨਾਲਾ, 20 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ ਗਿਆ। ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ—ਬਰਾਬਰਤਾ, ਨਿਮਰਤਾ, ਦਇਆ ਅਤੇ ਨਿਸ਼ਕਾਮ ਸੇਵਾ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 21-11-2026
ਬਰਨਾਲਾ, 20 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ ਗਿਆ। ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ—ਬਰਾਬਰਤਾ, ਨਿਮਰਤਾ, ਦਇਆ ਅਤੇ ਨਿਸ਼ਕਾਮ ਸੇਵਾ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਉਪਰੰਤ ਤੀਜੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਅੜੀਸਰ ਸਾਹਿਬ ਵਿਖੇ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ ਤੇ ਅਰਦਾਸ ਕੀਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਨੰਬਰਦਾਰ ਨਛੱਤਰ ਸਿੰਘ ਸਪਰਾ ਹਰਦਾਸਪੁਰਾ ਦਾ ਦਿਹਾਂਤ, ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।