ਮਹੰਤ ਜੰਗੀਰ ਦਾਸ ਦੀ ਬਰਸੀ ਸੰਬੰਧੀ ਧਾਰਮਿਕ ਸਮਾਗਮ 22 ਤੋਂ
ਤਪਾ ਮੰਡੀ, 20 ਨਵੰਬਰ (ਪ੍ਰਵੀਨ ਗਰਗ)-ਮਹੰਤ ਜੰਗੀਰ ਦਾਸ (ਠਾਕੁਰ ਦੁਆਰਾ ਰੁਮਾਣਾ) ਦੀ 19ਵੀਂ ਬਰਸੀ ਸਬੰਧੀ ਦੋ ਰੋਜ਼ਾ ਧਾਰਮਿਕ ਸਮਾਗਮ ਉਨ੍ਹਾਂ ਦੇ ਤਪ-ਅਸਥਾਨ ਬਾਹਰਲਾ ਡੇਰਾ ਹਵੇਲੀ ਪੱਤੀ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਸਬੰਧੀ ਇਸ ਧਾਰਮਿਕ ਸਮਾਗਮ ਦਾ ਕਾਰਡ ਸੰਤ ਰਾਜਗਿਰ ਜੀ ਵਲੋਂ ਜਾਰੀ ਕੀਤਾ ਗਿਆ।
ਬੱਬੂ ਤਨੇਜਾ ਅਤੇ ਰੀਤੂ ਤਨੇਜਾ ਵਾਸੀ ਤਪਾ ਮੰਡੀ (ਬਰਨਾਲਾ) ਨੇ ਆਪਣੇ ਵਿਆਹ ਦੀ 18ਵੀਂ ਵਰ੍ਹੇਗੰਢ ਮਨਾਈ।
21-11-2026