ਮਹਿਲ ਕਲਾਂ ਪੁਲਿਸ ਵਲੋਂ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਇੱਕ ਹੋਰ ਨਾਜਾਇਜ਼ 315 ਬੋਰ ਅਸਲ੍ਹਾ ਬਰਾਮਦ
ਮਹਿਲ ਕਲਾਂ, 21 ਨਵੰਬਰ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੁਰਪ੍ਰੀਤ ਸਿੰਘ ਬੱਬੂ ਵਾਸੀ ਕਲਾਲ ਮਾਜਰਾ ਦੀ ਨਿਸ਼ਾਨਦੇਹੀ ’ਤੇ ਇੱਕ ਹੋਰ ਨਾਜਾਇਜ਼ 315 ਬੋਰ ਅਸਲਾ ਬਰਾਮਦ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਏ.
ਅਨਾਜ ਮੰਡੀ ਮਹਿਲ ਕਲਾਂ ਵਿਚੋਂ ਬਰਾਮਦ ਕੀਤੇ ਦੂਜੇ ਨਾਜਾਇਜ਼ ਅਸਲ੍ਹੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ। ਅਜੀਤ ਤਸਵੀਰ
22-11-2026