22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਐਕਸਟੈਂਪੋਰ ਮੁਕਾਬਲਾ ਕਰਵਾਇਆ

ਤਪਾ ਮੰਡੀ, 21 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਤੀਜੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਵਿਚਕਾਰ ਐਕਸਟੈਂਪੋਰ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਬਿਨਾਂ ਕਿਸੇ ਪੂਰਵ ਤਿਆਰੀ ਦੇ ਆਪਣੇ ਵਿਚਾਰ ਬਹੁਤ ਹੀ ਆਤਮ-ਵਿਸ਼ਵਾਸ ਅਤੇ ਉਤਸ਼ਾਹ ਨਾਲ ਪੇਸ਼ ਕੀਤੇ।

ਅਜੀਤ ਡੈਸਕ 22-11-2026
ਤਪਾ ਮੰਡੀ, 21 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਤੀਜੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਵਿਚਕਾਰ ਐਕਸਟੈਂਪੋਰ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਬਿਨਾਂ ਕਿਸੇ ਪੂਰਵ ਤਿਆਰੀ ਦੇ ਆਪਣੇ ਵਿਚਾਰ ਬਹੁਤ ਹੀ ਆਤਮ-ਵਿਸ਼ਵਾਸ ਅਤੇ ਉਤਸ਼ਾਹ ਨਾਲ ਪੇਸ਼ ਕੀਤੇ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਬੋਲਣ ਦੀ ਕਲਾ, ਸੋਚਣ ਦੀ ਸਮਰੱਥਾ, ਭਾਸ਼ਾਈ ਗਿਆਨ ਅਤੇ ਆਤਮ-ਵਿਸ਼ਵਾਸ ਨੂੰ ਵਧਾਉਣਾ ਸੀ। ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਮੋਨਿਕਾ ਗਰਗ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਵੋਤਮ ਅਕੈਡਮੀ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਮੁਰਹਾ ਪੀ.ਟੀ ਸਕੀਮ ਤਹਿਤ ਕਾਫ਼ ਰੈਲੀ ਕਰਵਾਈ ਡਾ. ਅਭਿਨੀਤ ਕੌਰ ਨੇ ਪਸ਼ੂ ਪਾਲਕਾਂ ਨੂੰ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।