23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਡੇਰਾ ਬਾਬਾ ਧੂਣੀ ਦਾਸ ਸੰਕਟ ਮੋਚਨ ਹਨੂੰਮਾਨ ਮੰਦਰ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ 26 ਤੋਂ

ਤਪਾ ਮੰਡੀ, 22 ਨਵੰਬਰ (ਪ੍ਰਵੀਨ ਗਰਗ)-ਡੇਰਾ ਬਾਬਾ ਧੂਣੀ ਦਾਸ ਸੰਕਟ ਮੋਚਨ ਹਨੂੰਮਾਨ ਮੰਦਰ ਬਜਰੰਗਪੁਰ ਢਿਲਵਾਂ ਦੇ ਸੰਚਾਲਕ ਸੰਤ ਬਾਬਾ ਵਿਵੇਕ ਮੁਨੀ ਅਤੇ ਜੈ ਮੁਨੀ ਦੀ ਦੇਖ-ਰੇਖ ਹੇਠ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੇ ਸ਼ੁੱਭ ਆਰੰਭ ਕਰਵਾਏ ਜਾ ਰਹੇ ਹਨ। ਜਿਸ ਸਬੰਧੀ ਧਾਰਮਿਕ ਸਮਾਗਮ ਦਾ ਕਾਰਡ ਜੈ ਮੁਨੀ ਜੀ ਮਹਾਰਾਜ ਵਲੋਂ ਸ਼ਰਧਾਲੂਆਂ ਸਮੇਤ ਜਾਰੀ ਕੀਤਾ ਗਿਆ।

ਅਜੀਤ ਡੈਸਕ 23-11-2026
ਤਪਾ ਮੰਡੀ, 22 ਨਵੰਬਰ (ਪ੍ਰਵੀਨ ਗਰਗ)-ਡੇਰਾ ਬਾਬਾ ਧੂਣੀ ਦਾਸ ਸੰਕਟ ਮੋਚਨ ਹਨੂੰਮਾਨ ਮੰਦਰ ਬਜਰੰਗਪੁਰ ਢਿਲਵਾਂ ਦੇ ਸੰਚਾਲਕ ਸੰਤ ਬਾਬਾ ਵਿਵੇਕ ਮੁਨੀ ਅਤੇ ਜੈ ਮੁਨੀ ਦੀ ਦੇਖ-ਰੇਖ ਹੇਠ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੇ ਸ਼ੁੱਭ ਆਰੰਭ ਕਰਵਾਏ ਜਾ ਰਹੇ ਹਨ। ਜਿਸ ਸਬੰਧੀ ਧਾਰਮਿਕ ਸਮਾਗਮ ਦਾ ਕਾਰਡ ਜੈ ਮੁਨੀ ਜੀ ਮਹਾਰਾਜ ਵਲੋਂ ਸ਼ਰਧਾਲੂਆਂ ਸਮੇਤ ਜਾਰੀ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਜੈ ਮੁਨੀ ਨੇ ਦੱਸਿਆ ਕਿ ਦੱਸਿਆ ਕਿ 26 ਨਵੰਬਰ (ਵੀਰਵਾਰ) ਨੂੰ ਸ੍ਰੀ ਚੰਦਰ ਸਿਧਾਂਤ ਸਾਗਰ ਦੇ ਪਾਠਾਂ ਦੇ ਸ਼ੁੱਭ ਆਰੰਭ ਕਰਵਾਏ ਜਾਣਗੇ। ਜਿਸ ਦੇ ਭੋਗ 28 ਨਵੰਬਰ ਨੂੰ ਪਾਏ ਜਾਣਗੇ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਜਤਿੰਦਰ ਘੁੰਨਸ, ਨੀਰਜ ਘੁੰਨਸ, ਵਿਸ਼ਰਾਮ ਦਾਸ, ਟੇਕ ਚੰਦ ਕਾਲਾ, ਵਿਨੋਦ ਬਦਰਾ, ਕੇਸਰ ਢਿਲਵਾਂ, ਕਾਕਾ ਸਿੰਘ, ਹਰਬੰਸ ਲਾਲ, ਜਰਨੈਲ ਸਿੰਘ, ਪ੍ਰੇਮ ਚੰਦ, ਵਿਜੇ ਗਰਗ, ਅਨਿਲ ਸਿੰਗਲਾ ਆਦਿ ਵੱਡੀ ਗਿਣਤੀ ’ਚ ਸ਼ਰਧਾਲੂ ਹਾਜਰ ਸਨ।
ਪਿਛਲੀ ਖ਼ਬਰ ਕਪਾਲ ਮੋਚਨ ਧਾਮ ਲਈ ਯਾਤਰੀਆਂ ਦੀ ਬੱਸ ਨੂੰ ਕੀਤਾ ਰਵਾਨਾ ਅਗਲੀ ਖ਼ਬਰ ਪਲਸ ਪੋਲੀਓ ਮੁਹਿੰਮ ਦੇ ਦੂਜੇ ਗੇੜ੍ਹ ਦਾ ਆਗਾਜ਼ ਬਲਾਕ ਨੋਡਲ ਅਫ਼ਸਰ ਨੇ ਵੱਖ-ਵੱਖ ਬੂਥਾਂ ਦਾ ਦੌਰਾ ਕਰ ਕੇ ਲਿਆ ਪ੍ਰਬੰਧਾਂ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।