ਥਾਣਾ ਠੁੱਲੀਵਾਲ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ 90 ਨਸ਼ੀਲੇ ਕੈਪਸੂਲ ਤੇ 30 ਗੋਲੀਆਂ ਸਮੇਤ ਦੋ ਕਾਬੂ
ਮਹਿਲ ਕਲਾਂ, 22 ਨਵੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਠੁੱਲੀਵਾਲ ਦੀ ਪੁਲਿਸ ਨੇ ਦੋ ਵੱਖ-ਵੱਖ ਪਿੰਡਾਂ ਵਿਚ ਛਾਪੇਮਾਰੀ ਕਰ ਕੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਏ.
ਅਜੀਤ ਡੈਸਕ
23-11-2026