ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਮੱਲੀਆਂ ਟੋਲ ਪਲਾਜ਼ੇ ’ਤੇ ਧਰਨਾ 27 ਨੂੰ
ਸ਼ਹਿਣਾ, 25 ਨਵੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸ਼ਹਿਣਾ ਵਲੋਂ ਪ੍ਰਧਾਨ ਜਗਸੀਰ ਸਿੰਘ ਸੀਰਾਂ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਜਿਸ ਵਿਚ ਦਰਸ਼ਨ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੱਲੀਆਂ ਟੋਲ ਪਲਾਜੇ ’ਤੇ ਅਕਤੂਬਰ ਮਹੀਨੇ ਵਿਚ ਜਥੇਬੰਦੀ ਦੇ ਆਗੂ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ।
ਅਜੀਤ ਡੈਸਕ
26-11-2026