29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮਦਰ ਟੀਚਰ ਸਕੂਲ ਵਿਖੇ ਅੰਤਰ-ਸਦਨੀ ਵਿਗਿਆਨ ਕੁਇਜ਼ ਮੁਕਾਬਲੇ ਕਰਵਾਏ

ਬਰਨਾਲਾ, 28 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਅੰਤਰ-ਸਦਨੀ ਵਿਗਿਆਨ ਕੁਇਜ਼ ਮੁਕਾਬਲੇ ਕਰਵਾਏ ਗਏ। ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਵਿਗਿਆਨਕ ਗਿਆਨ, ਤਰਕਸ਼ੀਲ ਸੋਚ ਅਤੇ ਤੁਰੰਤ ਫ਼ੈਸਲਾ ਲੈਣ ਦੀ ਸਮਰੱਥਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 29-11-2026
ਬਰਨਾਲਾ, 28 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਅੰਤਰ-ਸਦਨੀ ਵਿਗਿਆਨ ਕੁਇਜ਼ ਮੁਕਾਬਲੇ ਕਰਵਾਏ ਗਏ। ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਵਿਗਿਆਨਕ ਗਿਆਨ, ਤਰਕਸ਼ੀਲ ਸੋਚ ਅਤੇ ਤੁਰੰਤ ਫ਼ੈਸਲਾ ਲੈਣ ਦੀ ਸਮਰੱਥਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿਚ ਚਾਰ ਸਦਨਾਂ ਇਗਨਿਸ, ਟੈਰਾ, ਵੈਂਟਸ ਅਤੇ ਐਕਵਾ ਨੇ ਭਾਗ ਲਿਆ। ਜਿਸ ਵਿਚੋਂ ਟੈਰਾ ਹਾਊਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੇਤੂ ਟਰਾਫ਼ੀ ਆਪਣੇ ਨਾਂਅ ਕੀਤੀ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਗ਼ਜ਼ਲਕਾਰ ਜਗਜੀਤ ਕੌਰ ਢਿੱਲਵਾਂ ਦਾ ਰੂ-ਬ-ਰੂ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸਿਵਲ ਡਿਫੈਂਸ ਵਲੋਂ ਏਅਰ ਰੇਡ ਬਲੈਕ-ਆਊਟ ਅਤੇ ਮੌਕ ਡਰਿੱਲ ਦਾ ਸਫ਼ਲ ਆਯੋਜਨ ਐਮਰਜੈਂਸੀ ਹਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।