ਮਦਰ ਟੀਚਰ ਸਕੂਲ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ
ਬਰਨਾਲਾ, 28 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਅਜੀਤ ਡੈਸਕ
29-11-2026