ਆ ਸਟ੍ਰੇਲੀਆ ’ਚ ਮਾਂ ਬੋਲੀ ਪੰਜਾਬੀ ਨੂੰ ਮਿਲਣ ਲੱਗੀ ਸਰਕਾਰੀ ਮਾਨਤਾ
ਮੈਲਬੋਰਨ, 8 ਸਤੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਵਿਚ ਪੰਜਾਬੀ ਮਾਂ ਬੋਲੀ ਦੀ ਵਧ ਰਹੀ ਪਛਾਣ ਦਾ ਇਕ ਹੋਰ ਅਹਿਮ ਪ੍ਰਮਾਣ ਸਾਹਮਣੇ ਆਇਆ ਹੈ। ਐਥਨੀ ਐਲਬਨੀਜ ਦੀ ਕੇਂਦਰੀ ਸਰਕਾਰ ਵਲੋਂ ਬਹੁ-ਸੱਭਿਆਚਾਰਕ ਭਾਈਚਾਰਿਆਂ ਨੂੰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਜਾਗਰੂਕ ਕਰਨ ਵਾਸਤੇ ਪੰਜਾਬੀ ਸਮੇਤ 10 ਭਾਸ਼ਾਵਾਂ ਵਿਚ ਜਾਣਕਾਰੀ ਅਤੇ ਸੁਰੱਖਿਆ ਸਮਗਰੀ ਜਾਰੀ ਕੀਤੀ ਗਈ ਹੈ।
ਅਜੀਤ ਡੈਸਕ
09-09-2026