23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

‘ ਆਈਸ’ ਅਫ਼ਸਰ ਨੇ ਇਕ ਵਿਅਕਤੀ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਸੈਕਰਾਮੈਂਟੋ, 22 ਸਤੰਬਰ (ਹੁਸਨ ਲੜੋਆ ਬੰਗਾ)-ਟੈਕਸਾਸ ਦੇ ਆਸਟਿਨ ਵਿਚ ਇੱਕ ਫੈਡਰਲ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (‘ਆਈਸ’) ਅਧਿਕਾਰੀ ਨੇ ਇੱਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਜਿਸ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ| ਆਸਟਿਨ ਦੇ ਮੇਅਰ ਕਿਰਕ ਵਾਟਸਨ ਦੇ ਅਨੁਸਾਰ ਵਿਅਕਤੀ ਦੇ ਧੜ ’ਤੇ ਗੋਲੀ ਲੱਗੀ ਹੈ ਅਤੇ ਉਸ ਨੂੰ ਡੇਲ ਸੇਟਨ ਮੈਡੀਕਲ ਸੈਂਟਰ ਲਿਜਾਇਆ ਗਿਆ ਹੈ| ਆਸਟਿਨ ਦੇ ਡੈਮੋਕ੍ਰੇਟਿਕ ਕਾਂਗਰਸਮੈਨ ਗ੍ਰੇਗ ਕੈਸਰ ਨੇ ਕਿਹਾ ਹੈ ਕਿ ਇਹ ਫਿਲਹਾਲ ਅਸਪਸ਼ਟ ਹੈ ਕਿ ਕੀ ਉਹ ਆਦਮੀ, ਜੋ ਡਿਲੀਵਰੀ ਡਰਾਈਵਰ ਵਜੋਂ ਕੰਮ ਕਰਦਾ ਹੈ, ਇੱਕ ਅਮਰੀਕੀ ਨਾਗਰਿਕ ਹੈ ਜਾਂ ਨਹੀਂ| ਜ਼ਖਮੀ ਵਿਅਕਤੀ ਦਾ ਨਾਂ ਜਨਤਿਕ ਨਹੀਂ ਕੀਤਾ ਹੈ ਤੇ ਮਾਮਲਾ ਜਾਂਚ ਅਧੀਨ ਹੈ|

ਅਜੀਤ ਡੈਸਕ 23-09-2026

ਪਿਛਲੀ ਖ਼ਬਰ ਮੱਧਕਾਲੀ ਚੋਣਾਂ ’ਚ ਸੰਘੀ ਦਖਲਅੰਦਾਜੀ ਰੋਕਣ ਲਈ 13 ਬਿੱਲਾਂ ਦੇ ਪੈਕੇਜ ’ਤੇ ਦਸਤਖ਼ਤ ਅਗਲੀ ਖ਼ਬਰ ਸਕਾਟਲੈਂਡ ਦੀਆਂ 32 ਕੌਂਸਲਾਂ ਘਟਾ ਕੇ 6 ਕਰਨ ਦੀ ਯੋਜਨਾ, ਦੋ-ਪੱਧਰੀ ਪ੍ਰਬੰਧ ਦਾ ਸੁਝਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।