04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਆਸਟ੍ਰੇਲੀਆ ’ਚ ਭੁਚਾਲ ਦੇ ਝਟਕੇ

ਮੈਲਬੌਰਨ, 3 ਅਕਤੂਬਰ (ਪਰਮਵੀਰ ਸਿੰਘ ਆਹਲੂਵਾਲੀਆ)-ਬੀਤੇ ਦਿਨੀ ਆਸਟ੍ਰੇਲੀਆ ਦੇ ਰਾਜ ਵਿਕਟੋਰੀਆ ’ਚ ਤੜਕਸਾਰ 4. 8 ਤੀਬਰਤਾ ਦਾ ਭੁਚਾਲ ਆਇਆ।

ਅਜੀਤ ਡੈਸਕ 04-10-2026
ਮੈਲਬੌਰਨ, 3 ਅਕਤੂਬਰ (ਪਰਮਵੀਰ ਸਿੰਘ ਆਹਲੂਵਾਲੀਆ)-ਬੀਤੇ ਦਿਨੀ ਆਸਟ੍ਰੇਲੀਆ ਦੇ ਰਾਜ ਵਿਕਟੋਰੀਆ ’ਚ ਤੜਕਸਾਰ 4.8 ਤੀਬਰਤਾ ਦਾ ਭੁਚਾਲ ਆਇਆ। ਭੌਤਿਕ ਵਿਗਿਆਨੀਆਂ ਅਨੁਸਾਰ ਭੁਚਾਲ ਦਾ ਕੇਂਦਰ ਅਰਾਵਾਟਾ ਨੇੜੇ 10 ਕਿਲੋਮੀਟਰ ਦੀ ਡੂੰਘਾਈ ’ਤੇ ਸੀ। ਭੁਚਾਲ ਦੇ ਝਟਕੇ ਕਰੀਬ 20 ਹਜ਼ਾਰ ਲੋਕਾਂ ਨੇ ਮਹਿਸੂਸ ਕੀਤੇ। ਹਾਲਾਂਕਿ, ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ। ਪ੍ਰਾਪਤ ਰਿਪੋਰਟਾਂ ਅਨੁਸਾਰ ਇਹ ਪਿਛਲੇ ਦੋ ਦਹਾਕਿਆਂ ਦੌਰਾਨ ਇਸ ਖੇਤਰ ’ਚ ਆਏ ਸਭ ਤੋਂ ਤਾਕਤਵਰ ਭੁਚਾਲਾਂ ਵਿਚੋਂ ਇਕ ਦੱਸਿਆ ਜਾ ਰਿਹਾ ਹੈ।
ਪਿਛਲੀ ਖ਼ਬਰ 27 ’ ਚ ਮੁੜ ਸਰਕਾਰ ਬਣਾਏਗੀ ਆਮ ਆਦਮੀ ਪਾਰਟੀ - ਹਰਪ੍ਰੀਤ ਸਿੰਘ ਆਹਲੂਵਾਲੀਆ ਅਗਲੀ ਖ਼ਬਰ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਧਾਨ ਬਣਾਉਣਾ ਸਹੀ ਸਮੇਂ ਕੀਤਾ ਸਲਾਂਘਾਯੋਗ ਫੈਸਲਾ - ਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।