ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਨਮਾਨਿਤ ਕਰਦੇ ਹੋਏ ਕਮੇਟੀ ਮੈਂਬਰ। ਓਸਲੋ ਵਿਖੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ
ਓਸਲੋ, 26 ਅਕਤੂਬਰ (ਡਿੰਪਾ ਵਿਰਕ)-ਗੁਰੂ ਘਰ ਓਸਲੋ ਵਿਖੇ ਬੀਤੇ ਦਿਨੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਵਲੋਂ ਸਨਮਾਨਿਤ ਕੀਤਾ ਗਿਆ। ਜਥੇਦਾਰ ਵਲੋਂ ਆਪਣੀ ਨਾਰਵੇ ਫੇਰੀ ਦੌਰਾਨ ਗੁਰੂ ਘਰ ਵਿਖੇ ਦੀਵਾਨਾਂ ਦੌਰਾਨ ਸੰਗਤਾਂ ਨੂੰ ਪ੍ਰਭਾਵਸਾਲੀ ਢੰਗ ਨਾਲ ਬਾਣੀ ਦੇ ਗਿਆਨ ਨਾਲ ਜੋੜਿਆ।
ਅਜੀਤ ਡੈਸਕ
27-10-2026