ਮੈਲਬੌਰਨ ਹਵਾਈ ਅੱਡੇ ’ ਤੇ ਮੁਢਲੀਆਂ ਸਹੂਲਤਾਂ ਦੀ ਘਾਟ
ਮੈਲਬੌਰਨ, 27 ਅਕਤੂਬਰ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਦੇ ਪ੍ਰਮੁੱਖ ਹਵਾਈ ਅੱਡਿਆਂ ਵਿਚ ਸ਼ੁਮਾਰ ਮੈਲਬੌਰਨ ਹਵਾਈ ਅੱਡੇ ’ਤੇ ਮੁਢਲੀਆਂ ਸਹੂਲਤਾਂ ਦੀ ਘਾਟ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੇ ਦਿਨੀਂ ਮੈਲਬੌਰਨ ਤੋਂ ਭਾਰਤ ਜਾਣ ਵਾਲੇ ਯਾਤਰੀਆਂ ਵਿਚ ਸ਼ਾਮਿਲ ਏਕਤਾ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਵਾਈ ਅੱਡੇ ’ਤੇ ਪੀਣ ਵਾਲੇ ਪਾਣੀ ਦੇ ਢੁੱਕਵੇਂ ਪ੍ਰਬੰਧ ਦੀ ਘਾਟ ਮਹਿਸੂਸ ਹੋਈ।
ਮੈਲਬੌਰਨ ਹਵਾਈ ਅੱਡੇ ’ਤੇ ਪੀਣ ਵਾਲੇ ਪਾਣੀ ਦੀ ਬੰਦ ਪਈ ਟੂਟੀ।
28-10-2026