11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਆਈ. ਐੱਸ. ਐੱਸ. ਐੱਫ. ਵਿਸ਼ਵ ਚੈਂਪੀਅਨਸ਼ਿਪ

ਮਨੂ ਤੇ ਈਸ਼ਾ ਓਲੰਪਿਕ ਕੋਟਾ ਹਾਸਲ ਕਰਨ ਤੋਂ ਖੁੰਝੀਆਂ ਦੋਹਾ, 10 ਨਵੰਬਰ (ਪੀ. ਟੀ.

ਅਜੀਤ ਡੈਸਕ 11-11-2026
ਮਨੂ ਤੇ ਈਸ਼ਾ ਓਲੰਪਿਕ ਕੋਟਾ ਹਾਸਲ ਕਰਨ ਤੋਂ ਖੁੰਝੀਆਂ ਦੋਹਾ, 10 ਨਵੰਬਰ (ਪੀ.ਟੀ.ਆਈ.)-ਭਾਰਤੀ ਨਿਸ਼ਾਨੇਬਾਜ਼ਾਂ ਨੇ ਆਈ. ਐੱਸ. ਐੱਸ .ਐੱਫ. ਵਿਸ਼ਵ ਚੈਂਪੀਅਨਸ਼ਿਪ ’ਚ ਮਹਿਲਾਵਾਂ ਦੇ 25 ਮੀਟਰ ਪਿਸਟਲ ਮੁਕਾਬਲੇ ਦਾ ਟੀਮ ਸੋਨ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ। ਹਾਲਾਂਕਿ ਵਿਅਕਤੀਗਤ ਫਾਈਨਲ ’ਚ ਸਟਾਰ ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਈਸ਼ਾ ਸਿੰਘ ਤਗਮਾ ਜਿੱਤਣ ਦੇ ਨਾਲ-ਨਾਲ 2028 ਲਾਸ ਏਂਜਲਸ ਓਲੰਪਿਕ ਦਾ ਕੋਟਾ ਹਾਸਲ ਕਰਨ ਤੋਂ ਵੀ ਖੁੰਝ ਗਈਆਂ। ਵਿਅਕਤੀਗਤ ਫਾਈਨਲ ’ਚ ਈਸ਼ਾ ਸਿੰਘ ਅੱਠਵੇਂ ਤੇ ਆਖਰੀ ਸਥਾਨ ’ਤੇ ਰਹੀ, ਜਦਕਿ 2 ਵਾਰ ਦੀ ਓਲੰਪਿਕ ਕਾਂਸੀ ਤਗਮਾ ਜੇਤੂ ਮਨੂ ਭਾਕਰ ਬਹੁਤ ਥੋੜ੍ਹੇ ਫਰਕ ਨਾਲ ਤਗਮਾ ਜਿੱਤਣ ਤੋਂ ਖੁੰਝ ਕੇ ਚੌਥੇ ਸਥਾਨ ’ਤੇ ਰਹੀ। Esha Manu ਈਸ਼ਾ ਸਿੰਘ ਤੇ ਮਨੂ ਭਾਕਰ
ਪਿਛਲੀ ਖ਼ਬਰ ਭਾਰਤੀ ਮੂਲ ਦੇ ਅਭਿਸ਼ੇਕ ਅਵਸਥੀ ਆਸਟਰੇਲੀਆ ’ਚ ਬਣੇ ਮੇਅਰ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ , ਪਾਰਮਾ ਵਲੋਂ ਵਾਤਾਵਰਨ ਦੀ ਸੰਭਾਲ ਲਈ ਵਿਲੱਖਣ ਉਪਰਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।