23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮੈਲਬੌਰਨ ’ ਚ ਹਿੰਸਕ ਘਟਨਾਵਾਂ ਨੇ ਮਚਾਈ ਦਹਿਸ਼ਤ

ਮੈਲਬੌਰਨ, 23 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਮੈਲਬੌਰਨ ਵਿਚ ਬੀਤੇ ਹਫ਼ਤੇ ਦੌਰਾਨ ਵਾਪਰੀਆਂ ਹਿੰਸਾ ਦੀਆਂ ਵੱਖ-ਵੱਖ ਘਟਨਾਵਾਂ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 2 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਸ਼ਹਿਰ ਵਿਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ।

ਅਜੀਤ ਡੈਸਕ 24-11-2026
ਮੈਲਬੌਰਨ, 23 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਮੈਲਬੌਰਨ ਵਿਚ ਬੀਤੇ ਹਫ਼ਤੇ ਦੌਰਾਨ ਵਾਪਰੀਆਂ ਹਿੰਸਾ ਦੀਆਂ ਵੱਖ-ਵੱਖ ਘਟਨਾਵਾਂ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 2 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਸ਼ਹਿਰ ਵਿਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ਮੇਅਰ ਨਿਕ ਰੀਸ ਨੇ ਮਾਨਸਿਕ ਸਿਹਤ ਸੰਕਟ ਦੇ ਮੁੱਦੇ ’ਤੇ ਵਿਸ਼ੇਸ਼ ਬੈਠਕ ਸੱਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹਿਰ ਵਿਚ ਪੁਲਿਸ ਦੀ ਗਸ਼ਤ ਵਧਾਉਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਦੌਰਾਨ ਵਾਪਰੀਆਂ ਹਿੰਸਕ ਵਾਰਦਾਤਾਂ ਕਾਰਨ ਮੈਲਬੌਰਨ ਵਾਸੀਆਂ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਅਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਪਿਛਲੀ ਖ਼ਬਰ ਓਹਾਇਓ ’ ਚ ਪਰਿਵਾਰਕ ਸਮਾਗਮ ਦੌਰਾਨ ਗੋਲੀਬਾਰੀ , ਤਿੰਨ ਮੌਤਾਂ ਅਗਲੀ ਖ਼ਬਰ ਗੋਲਡਨ ਸਟਾਰ ਮਲਕੀਤ ਸਿੰਘ ਐੱਮ . ਬੀ . ਈ . ਵਲੋਂ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਗੀਤ ‘ ਬਾਬਾ ਨਾਨਕ ’ ਰਿਲੀਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।