24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਬਾਬਾ ਬੰਦਾ ਸਿੰਘ ਬਹਾਦਰ ਨੌਜਵਾਨ ਸਭਾ ਰੋਮ ਵਲੋਂ ਮਨਾਇਆ ਗਿਆ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਬਾਬਾ ਬੰਦਾ ਸਿੰਘ ਬਹਾਦਰ ਨੌਜਵਾਨ ਸਭਾ ਰੋਮ ਵਲੋਂ ਮਨਾਇਆ ਗਿਆ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅਜੀਤ ਡੈਸਕ 25-11-2026

ਰੋਮ(ਇਟਲੀ), 24 ਨਵੰਬਰ (ਹਰਦੀਪ ਸਿੰਘ ਕੰਗ)-ਰਾਜਧਾਨੀ ਰੋਮ ਦੇ ਪ੍ਰਸਿੱਧ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਰੋਮ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਨੌਜਵਾਨ ਸਭਾ ਰੋਮ ਦੇ ਸਮੂਹ ਸੇਵਾਦਾਰਾਂ ਵਲੋਂ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੀ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਤੇ ਅਦਬ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਇਲਾਹੀ ਬਾਣੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ ਭੋਗ ਉਪਰੰਤ ਪੰਥ ਦੇ ਮਹਾਨ ਗਿਆਨੀ ਤਰਸੇਮ ਸਿੰਘ ਪਾਤੜਾ ਵਾਲਿਆਂ ਦੇ ਕਵੀਸ਼ਰੀ ਜਥੇ ਵਲੋਂ ਬਾਬਾ ਜੀ ਦੇ ਸ਼ਹੀਦੀ ਦਿਹਾੜੇ ਤੇ ਜੀਵਨੀ ਤੋਂ ਸੰਗਤ ਨੂੰ ਕਵੀਸ਼ਰੀ ਵਾਰਾਂ ਜਾਣੂ ਕਰਵਾਇਆ ਗਿਆ। ਇਸ ਮੌਕੇ ਸੰਗਤ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।

 

ਪਿਛਲੀ ਖ਼ਬਰ ਮਹੰਤ ਜੰਗੀਰ ਦਾਸ ਦੀ 19ਵੀਂ ਬਰਸੀ ਮੌਕੇ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਜ਼ੀਸ਼ਾਨ ਵਾਹਲਾ ਵਲੋਂ ਵਲੰਟੀਅਰਾਂ ਦੇ ਸਨਮਾਨ ’ਚ ਧੰਨਵਾਦ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।